ਪੜਚੋਲ ਕਰੋ

ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਬਠਿੰਡਾ : ਫਿਰੋਜ਼ਪੁਰ ਦੇ ਪਿੰਡ ਸ਼ਹਿਜਾਂਦੀ ਦੇ ਰਹਿਣ ਵਾਲੇ ਇਕ ਕਿਸਾਨ ਵੱਲੋਂ ਫ਼ਸਲਾ ਦਾ ਚੰਗਾ ਭਾਅ ਨਾ ਮਿਲਣ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਲਾਸ਼ ਨੂੰ ਪੁਲਿਸ ਵੱਲੋਂ ਰਾਜਸਥਾਨ ਫੀਡਰ ਮਲੋਟ ਤੋਂ ਬਰਾਮਦ ਕਰ ਲਿਆ ਗਿਆ ਹੈ। ਕਿਸਾਨ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਪਿੰਡ ਸ਼ਹਿਜਾਂਦੀ ਨੇ ਦੱਸਿਆ ਕਿ ਉਸ ਦੇ ਪੁੱਤਰ ਗੁਰਸੇਵਕ ਸਿੰਘ ਨੇ ਪੰਜ ਏਕੜ ਜ਼ਮੀਨ ਠੇਕੇ 'ਤੇ ਲੈ ਕੇ ਮਿਰਚ ਦੀ ਖੇਤੀ ਕੀਤੀ ਸੀ ਪਰ ਚੰਗਾ ਭਾਅ ਨਾ ਮਿਲਣ ਕਾਰਨ ਗੁਰਸੇਵਕ ਕਾਫੀ ਜ਼ਿਆਦਾ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਬੀਤੀ 27 ਅਸਗਤ ਨੂੰ ਰਾਜਸਥਾਨ ਫੀਡਰ 'ਚ ਛਾਲ ਮਾਰ ਦਿੱਤੀ। ਦੂਜੀ ਘਟਨਾ ਵਿੱਚ ਮੌੜ ਮੰਡੀ ਪਿੰਡ ਘੁੰਮਣ ਕਲਾਂ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਮੌੜ ਵਿਖੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਮੌਤ ਨੂੰ ਗਲੇ ਲਾ ਲਿਆ। ਗੁਰਨਾਮ ਸਿੰਘ ਵਾਸੀ ਘੁੰਮਣ ਕਲਾਂ ਕੋਲ ਲਗਪਗ ਡੇਢ ਏਕੜ ਜ਼ਮੀਨ ਸੀ ਤੇ ਕਿਸਾਨ ਵੱਲੋਂ ਓਬੀਸੀ ਬੈਂਕ ਘੁੰਮਣ ਕਲਾਂ, ਸਹਿਕਾਰੀ ਸੁਸਾਇਟੀ ਘੁੰਮਣ ਤੇ ਲੋਕਾਂ ਤੋਂ ਖੇਤੀ ਲਈ ਚੁੱਕਿਆ ਕਰਜ਼ਾ ਅਮਰਵੇਲ ਵਾਂਗ ਵਧਦਾ ਹੋਇਆ ਪੰਜ ਲੱਖ ਨੂੰ ਪਾਰ ਕਰ ਗਿਆ। ਗੁਰਨਾਮ ਨੇ ਸਿਰ ਚੜ੍ਹੀ ਕਰਜ਼ੇ ਦੀ ਪੰਡ ਨੂੰ ਹੌਲਾ ਕਰਨ ਲਈ ਡੇਢ ਏਕੜ ਖੇਤੀ ਕਰਨ ਦੇ ਨਾਲ ਨਾਲ ਦੋਵਾਂ ਪੁੱਤਰਾਂ ਨੂੰ ਆਪਣੇ ਨਾਲ ਮੌੜ ਵਿਖੇ ਮਜ਼ਦੂਰੀ ਕਰਨ ਲਈ ਲਗਾ ਲਿਆ ਪਰ ਕਰਜ਼ਾ ਸਿਰ ਫਿਰ ਵੀ ਘਟਣ ਦਾ ਨਾਂ ਨਹੀ ਲੈ ਰਿਹਾ ਸੀ। ਮੰਗਲਵਾਰ ਸਵੇਰ ਗੁਰਨਾਮ ਸਿੰਘ ਮੌੜ ਮੰਡੀ ਵਿਖੇ ਮਜ਼ਦੂਰੀ ਕਰਨ ਗਿਆ ਤੇ ਬਾਅਦ ਦੁਪਹਿਰ ਮਾਲ ਮੌੜ ਕੋਟਲੀ ਫਾਟਕਾਂ ਦੇ ਨਜ਼ਦੀਕ ਮਾਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ।

ਟਾਪ ਹੈਡਲਾਈਨ

PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget