ਪੜਚੋਲ ਕਰੋ

ਇੱਕ ਪਾਸੇ ਧਰਨੇ ਤੇ ਰੋਕ, ਦੂਜੇ ਪਾਸੇ ਕਰਜ਼ੇ ਕਾਰਨ ਤਿੰਨ ਕਿਸਾਨਾਂ ਕੀਤੀ ਖੁਦਕੁਸ਼ੀ

ਚੰਡੀਗੜ੍ਹ ਇੱਕ ਪਾਸੇ ਕਿਸਾਨਾਂ ਨੂੰ ਕਰਜ਼ੇ ਮੁਆਫੀ ਲਈ ਧਰਨੇ ਲਾਉਣ ਤੋਂ ਰੋਕਿਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪਿੰਡਾਂ ਦੇ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਰਹੇ ਹਨ। ਬੀਤੇ ਦਿਨ ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਕਰ ਲਈ ਹੈ। ਸੰਗਰੂਰ ਦੇ ਪਿੰਡ ਛਾਜਲਾ 'ਚ ਇਕ ਨੌਜਵਾਨ ਕਿਸਾਨ ਵਲੋਂ ਆਪਣੇ ਘਰ ਵਿਚ ਬੀਤੀ ਰਾਤ ਪੱਖੇ ਨਾਲ ਫਾਹਾ ਲੈ ਖ਼ੁਦਕੁਸ਼ੀ ਕਕ ਲਈ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਆਗੂ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਕਿਸਾਨ ਬਲਕਾਰ ਸਿੰਘ (30) ਪੁੱਤਰ ਜਵਾਲਾ ਸਿੰਘ ਵਾਸੀ ਛਾਜਲਾ ਦੋ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਜ਼ਮੀਨ ਘੱਟ ਹੋਣ ਕਰਕੇ ਕਿਸਾਨ ਸਿਰ ਲਗਪਗ 5 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਕਰਕੇ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਦੂਜੀ ਘਟਨਾ ਵਿੱਚ ਪਿੰਡ ਕਣਕਵਾਲ ਚਹਿਲਾਂ 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਮੱਖਣ ਸਿੰਘ (35) ਪੁੱਤਰ ਨਛੱਤਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਖੇਤ ਜਾ ਕੇ ਮੋਟਰ ਵਾਲੇ ਕੋਠੇ 'ਚ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਤੀਜੀ ਘਟਨਾ ਵਿੱਚ ਫ਼ਾਜ਼ਿਲਕਾ ਦੇ ਪਿੰਡ ਬਕੈਣਵਾਲਾ ਵਿੱਚ ਕਿਸਾਨ ਮੱਖਣ ਸਿੰਘ ਨੇ ਕਰਜ਼ੇ ਦੇ ਬੋਝ ਤੋਂ ਦੁਖੀ ਹੋ ਕੇ ਉਸ ਨੇ ਖੇਤ ਜਾ ਕੇ ਮੋਟਰ ਵਾਲੇ ਕੋਠੇ 'ਚ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਭਰਾ ਰਾਜਿੰਦਰ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਦੇ ਸਿਰ ਕਰੀਬ 10 ਲੱਖ ਕਰਜ਼ਾ ਹੈ, ਜਿਸ ਕੋਲ ਕਰੀਬ ਢਾਈ ਏਕੜ ਜ਼ਮੀਨ ਸੀ।  ਇਸ ਵਿੱਚ ਰਾਸ਼ਟਰੀ ਬੈਂਕ, ਸਹਿਕਾਰੀ ਸੁਸਾਇਟੀ ਤੋਂ ਇਲਾਵਾ ਸ਼ਾਹੂਕਾਰ ਦਾ ਕਰਜ਼ਾ ਵੀ ਸੀ। ਮੌਕੇ ਉੱਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਆੜ੍ਹਤੀਆਂ ਵੱਲੋਂ ਪਿਛਲ 2 ਮਹੀਨੇ ਤੋਂ ਉਸ ਨੂੰ ਕਾਫ਼ੀ ਪ੍ਰੇਸ਼ਾਨ ਕਰ ਰੱਖਿਆ ਸੀ। ਇਸ ਕਾਰਨ ਉਸ ਉੱਪਰ ਇੱਕ ਕੇਸ ਵੀ ਦਰਜ ਕੀਤਾ ਗਿਆ ਸੀ। ਬੈਂਕ ਵੱਲੋਂ ਜ਼ਮੀਨ ਕੁਰਕ ਕਰਨ ਦੀ ਗੱਲ ਕੀਤਾ ਜਾ ਰਹੀ ਸੀ। ਇਸ ਕਾਰਨ ਉਸ ਨੇ ਪ੍ਰੇਸ਼ਾਨੀ ਵਿੱਚ ਖ਼ੁਦਕੁਸ਼ੀ ਕਰ ਲਈ ਹੈ।

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

Embed widget