ਪੜਚੋਲ ਕਰੋ

ਕਰਜ਼ਈ ਕਿਸਾਨਾਂ ਨੇ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ

ਮਾਨਸਾ: ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਦੇ ਇਕ ਕਿਸਾਨ ਮਿਸ਼ਰਾ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਿਕ ਕਿਸਾਨ 2 ਏਕੜ ਜ਼ਮੀਨ ਤੇ ਖੇਤੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ, ਜਿਸ ਸਿਰ 2 ਲੱਖ ਦੇ ਕਰੀਬ ਆੜ੍ਹਤੀ ਦਾ, ਡੇਢ ਕੁ ਲੱਖ ਸੁਸਾਇਟੀ ਦਾ ਅਤੇ 5 ਲੱਖ ਤੋਂ ਵੱਧ ਬੈਂਕ ਦਾ ਕਰਜ਼ਾ ਸੀ ਅਤੇ ਕੁਝ ਦਿਨ ਪਹਿਲਾਂ ਬੈਂਕ ਵੱਲੋਂ ਉਸ ਨੂੰ ਕਰਜ਼ ਭਰਨ ਲਈ ਭੇਜੇ ਅਦਾਲਤੀ ਨੋਟਿਸ ਤੋਂ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਕਿਉਂਕਿ ਇਸ ਸਬੰਧੀ ਕੁਝ ਦਿਨ ਬਾਅਦ ਹੀ ਅਦਾਲਤ 'ਚ ਪੇਸ਼ੀ ਨਿਰਧਾਰਤ ਸੀ, ਜਿਸ ਦੇ ਚੱਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਉਸ ਨੇ ਖੁਦਕੁਸ਼ੀ ਕਰ ਲਈ। ਦੂਜੀ ਘਟਨਾ ਵਿੱਚ ਸੀਂਗੋ ਮੰਡੀ ਦੇ ਲਾਗਲੇ ਪਿੰਡ ਨੰਗਲਾ ਦੇ ਕਿਸਾਨ ਨਿਰਮਲ ਸਿੰਘ (37) ਪੁੱਤਰ ਨਾਜ਼ਮ ਸਿੰਘ ਲਗਭਗ ਤਿੰਨ ਏਕੜ ਜ਼ਮੀਨ ਦਾ ਮਾਲਕ ਨੇ ਕਰਜ਼ੇ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਹੈ। ਇਸ ਸਬੰਧੀ ਪਿੰਡ ਨੰਗਲਾ ਦੇ ਕਿਸਾਨ ਆਗੂ ਯੋਧਾ ਸਿੰਘ ਨੰਗਲਾ ਤੇ ਨੰਬਰਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਸਿਰ ਤੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦਾ ਲੱਖਾਂ ਦਾ ਕਰਜ਼ਾ ਸੀ ਜਿਸ ਤੋਂ ਪੇ੍ਰਸ਼ਾਨ ਹੋ ਕੇ ਉਸ ਨੇ ਆਪਣੇ ਖੇਤ ਜਾ ਕੇ ਕੋਈ ਕੀਟਨਾਸ਼ਕ ਦਵਾਈ ਪੀ ਕੇ ਆਤਮਹੱਤਿਆ ਕਰ ਲਈ ਹੈ। ਕਿਸਾਨ ਆਪਣੇ ਪਿਛੇ ਪਤਨੀ ਸਮੇਤ ਤਿੰਨ ਲੜਕੀਆਂ ਤੇ ਇਕ ਲੜਕਾ ਛੱਡ ਗਿਆ ਹੈ | ਸੀਂਗੋ ਮੰਡੀ ਚੌਕੀ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਆਤਮ ਹੱਤਿਆ ਦੀ ਪੁਸ਼ਟੀ ਕਰਦਿਆਂ ਲਾਸ ਦਾ ਪੋਸਟ ਮਾਰਟਮ ਕਰਨ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਟਾਪ ਹੈਡਲਾਈਨ

Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget