ਪੜਚੋਲ ਕਰੋ

ਕਰਜ਼ੇ ਤੋਂ ਦੁਖੀ ਤਿੰਨ ਕਿਸਾਨਾਂ ਨੇ ਕੀਤੀ ਖੁਦਕੁਸ਼ੀ...

ਬਠਿੰਡਾ:  ਕਿਸਾਨ ਸੁਰਜੀਤ ਸਿੰਘ (47) ਪੁੱਤਰ ਗੁਰਬਖਸ਼ ਸਿੰਘ ਵਾਸੀ ਝੰਡੂਕੇ ਨੇ ਕਰਜ਼ੇ ਦੇ ਦੁਖੀ ਹੋ ਕੇ ਸਲਫਾਸ ਖਾਕੇ ਖੁਦਕੁਸ਼ੀ ਕਰ ਲਈ ਹੈ। ਉਸ ਕੋਲ 4 ਏਕੜ ਜ਼ਮੀਨ ਸੀ, ਜਿਸ 'ਤੇ ਉਹ ਖੁਦ ਵਾਹੀ ਕਰਦਾ ਸੀ ਤੇ ਉਸ ਦੇ ਸਿਰ 'ਤੇ ਕਰੀਬ ਅੱਠ ਲੱਖ ਰੁਪਏ ਦਾ ਬੈਂਕ ਕਰਜ਼ਾ ਸੀ। ਉਹ ਆਪਣੇ ਪਿੱਛੇ ਪਤਨੀ ਪਰਮਜੀਤ ਕੌਰ ਲੜਕਾ ਅਮਰੀਕ ਸਿੰਘ, ਲੜਕੀ ਅਮਨਦੀਪ ਕੌਰ ਛੱਡ ਗਿਆ ਹੈ। ਦੂਜੀ ਘਟਨਾ ਵਿੱਚ ਸੰਗਰੂਰ ਜਿਲ੍ਹੇ ਪਿੰਡ ਬਡਬਰ ਦੇ ਕਿਸਾਨ ਗੁਰਮੇਜ ਸਿੰਘ ਉਰਫ਼ ਗੇਜਾ ਮੈਂਬਰ (70) ਪੁੱਤਰ ਜਗਤਾਰ ਸਿੰਘ ਨੇ ਕਰਜ਼ੇ ਦੀ ਮਾਰ ਨਾ ਝੱਲਦਿਆਂ ਬੀਤੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਤੀਜੀ ਘਟਨਾ ਵਿੱਚ ਫ਼ਿਰੋਜ਼ਪੁਰ ਦੇ ਪਿੰਡ ਚੱਕ ਪੰਜੇ ਕੇ ਵਿਖੇ ਕਰਜ਼ੇ ਤੋਂ ਪੇ੍ਰਸ਼ਾਨ ਇਕ ਕਿਸਾਨ ਗੁਰਮੀਤ ਸਿੰਘ(28) ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਿਕ ਕਿਸਾਨ ਕੋਲ 2 ਏਕੜ ਜ਼ਮੀਨ ਹੈ ਅਤੇ ਬੈਂਕ ਦਾ ਕਰਜ਼ 5 ਲੱਖ ਤੋਂ ਇਲਾਵਾ ਹੋਰ ਵੀ ਦੇਣਦਾਰੀਆਂ ਵੱਡੀ ਪੱਧਰ 'ਤੇ ਹਨ, ਜੋ ਚੁਕਾਏ ਨਾ ਜਾ ਸਕਣ ਕਾਰਨ ਉਹ ਪੇ੍ਰਸ਼ਾਨ ਰਹਿੰਦਾ ਸੀ, ਜਿਸ ਨੇ ਖੇਤਾਂ ਵਿਚ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget