ਪੜਚੋਲ ਕਰੋ

ਮੌਤ ਦਾ ਕਰਜ਼ਾ: ਦੋ ਨੋਜਵਾਨ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਗਿੱਦੜਬਾਹਾ-ਬਠਿੰਡਾ ਰੇਲ ਮਾਰਗ ’ਤੇ ਪਿੰਡ ਦੌਲਾ ਨਜ਼ਦੀਕ ਇਕ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਗੁਰਸੇਵਕ ਸਿੰਘ (38) ਪੁੱਤਰ ਹਰਗੋਬਿੰਦ ਸਿੰਘ ਵਾਸੀ ਪਿੰਡ ਬਾਜਕ ਨੇ ਬਠਿੰਡਾ ਤੋਂ ਸ੍ਰੀਗੰਗਾਨਗਰ ਜਾ ਰਹੀ ਸਵਾਰੀ ਗੱਡੀ ਨੰਬਰ 54755 ਅੱਗੇ ਛਾਲ ਮਾਰ ਦਿੱਤੀ। ਮੌਕੇ ’ਤੇ ਮੌਜੂਦ ਮ੍ਰਿਤਕ ਦੇ ਚਚੇਰੇ ਭਰਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਸਿਰ ਤਕਰੀਬਨ ਚਾਰ ਲੱਖ ਦਾ ਕਰਜ਼ਾ ਸੀ। ਇਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਰੇਲਵੇ ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਪਹੁੰਚਾਇਆ। ਦੂਜੀ ਘਟਨਾ ਵਿੱਚ ਸ਼ਹਿਣਾ ਦੇ ਪਿੰਡ ਚੰਨਣਵਾਲ ਵਿੱਚ ਕਰਜ਼ੇ ਦੀ ਮਾਰ ਹੇਠ ਆਏ ਇਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਥਾਣਾ ਟੱਲੇਵਾਲ ਦੇ ਐਸ.ਐਚ.ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਸੁਰਜੀਤ ਸਿੰਘ (60) ਪੁੱਤਰ ਬਿੱਕਰ ਸਿੰਘ ਚਾਰ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਸਿਰ ਬੈਂਕ ਦਾ ਤਿੰਨ ਲੱਖ ਤੇ ਸ਼ਾਹੂਕਾਰਾਂ ਦਾ ਪੰਜ ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਅਨਾਜ ਮੰਡੀ ਕੋਲ ਉਹ ਪੌੜੀ ਲਾ ਕੇ ਟਰਾਂਸਫਾਰਮਰ ’ਤੇ ਚੜ੍ਹ ਗਿਆ ਅਤੇ ਬਿਜਲੀ ਦੀਆਂ ਤਾਰਾਂ ਫੜ ਲਈਆਂ। ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget