ਪੜਚੋਲ ਕਰੋ

ਕਰਜ਼ੇ ਤੋਂ ਪਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ....

ਚੰਡੀਗੜ੍ਹ: ਸੰਗਰੂਰ ਦੇ ਧੂਰੀ ਦੇ ਨੇੜਲੇ ਪਿੰਡ ਰਾਜੋਮਾਜਰਾ ਦੇ ਕਿਸਾਨ ਵਲੋਂ ਕਰਜ਼ੇ ਕਰਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਣ ਕਾਰਨ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਰੇਲਵੇ ਪੁਲਿਸ ਅਧਿਕਾਰੀ ਧੂਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਰਾਜੋਮਾਜਰੇ ਤੋਂ ਕਿਸਾਨ ਜਸਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਕਰਜ਼ੇ ਦੇ ਬੋਝ ਕਾਰਨ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਨੇ ਕੱਲ੍ਹ ਸ਼ਾਮ ਬਰਨਾਲੇ ਤੋਂ ਧੂਰੀ ਵੱਲ ਆ ਰਹੀ ਪੈਸੇਜਰ ਰੇਲ ਗੱਡੀ ਅੱਗੇ ਪਿੰਡ ਰਾਜੋਮਾਜਰੇ ਨੇੜੇ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿਸ 'ਤੇ ਰੇਲਵੇ ਪੁਲਿਸ ਵਲੋਂ ਬਣਦੀ ਕਾਰਵਾਈ ਦਰਜ ਕੀਤੀ ਗਈ ਹੈ।ਚਚੇਰੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਕਰਜ਼ੇ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਪਿੱਛੇ ਦੋ ਪੁੱਤਰ ਅਤੇ ਪਤਨੀ ਛੱਡ ਗਿਆ। ਦੋ ਪੁੱਤਰ ਸਿਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਜੋ ਕਿ ਸ਼ਾਦੀ ਸ਼ੁਦਾ ਹਨ। ਮਿ੍ਤਕ ਨੇ ਕੁੱਲ 11 ਲੱਖ ਰੁਪਏ ਬੈਂਕ ਅਤੇ ਸੁਸਾਇਟੀ ਦਾ ਦੇਣਾ ਸੀ। ਦੂਜੀ ਘਟਨ ਬਰਨਾਲ ਜਿਲ੍ਹੇ ਦੇ ਪਿੰਡ ਬਖ਼ਤਗੜ੍ਹ ਦੇ ਇੱਕ ਨੋਜਵਾਨ ਕਿਸਾਨ ਗੁਰਪ੍ਰੀਤ ਸਿੰਘ ਨੇ ਕਰਜ਼ੇ ਕਾਰਨ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਉਹ ਢਾਈ ਏਕੜ ਖੇਤੀ ਦੇ ਨਾਲ ਕੁੱਝ ਜ਼ਮੀਨ ਠੇਕੇ ਉੱਤੇ ਲੈਕੇ ਵੀ ਖੇਤੀ ਕਰਦਾ ਸੀ। ਗੁਰਪ੍ਰੀਤ ਉੱਤੇ ਸਰਕਾਰੀ ਤੇ ਗੈਰ ਸਰਕਾਰੀ 10-12 ਲੱਖ ਦਾ ਕਰਜ਼ਾ ਸੀ। ਥਾਣਾ ਟੱਲੇਵਾਲ ਅਧੀਨ ਪੈਂਦੀ ਪੁਲਿਸ ਚੌਂਕੀ ਪੱਖੋਂ ਕੈਂਚੀਆ ਦੇ ਏ.ਐੱਸ.ਆਈ ਪਰਮੋਲ ਸਿੰਘ ਨੇ ਦੱਸਿਆ ਕਿ ਪਤਨੀ ਦੇ ਬਿਆਨ ਦੇ ਆਧਾਰ ਉੱਤੇ ਧਾਰਾ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget