ਪੜਚੋਲ ਕਰੋ

ਆੜਤੀਏ ਦੀ ਧਮਕੀਆਂ ਤੋਂ ਪ੍ਰੇਸ਼ਾਨ ਕਿਸਾਨ ਖਾਦੀ ਜ਼ਹਿਰ, ਹੋਈ ਮੌਤ

ਬਿਲਗਾ : ਪਿੰਡ ਸੈਦੋਵਾਲ ਦੇ ਇਕ ਕਿਸਾਨ ਨੇ ਬੈਂਕ ਤੇ ਆੜ੍ਹਤੀਆਂ ਦੇ ਸਿਰ ਚੜ੍ਹੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਲਈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਤੱਗੜ ਅਤੇ ਤਹਿਸੀਲ ਪ੍ਰਧਾਨ ਸੰਤੋਖ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨ ਸੰਤੋਖ ਸਿੰਘ ਸਾਬਕਾ ਸਰਪੰਚ ਪਿੰਡ ਸੈਦੋਵਾਲ ਬੈਂਕ ਅਤੇ ਆੜ੍ਹਤੀਆਂ ਦਾ ਕਰਜ਼ਾਈ ਸੀ। ਕਰਜ਼ਾ ਵਾਪਸ ਕਰਨ ਲਈ ਰੋਜ਼ਾਨਾ ਹੀ ਉਸ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਨ੍ਹਾਂ ਦੀਆਂ ਧਮਕੀਆਂ ਤੋਂ ਪਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਕਿਸਾਨ ਆਗੂਆਂ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦਾ ਲਾਰਾ ਹੀ ਲਾਈ ਜਾਂਦੀ ਹੈ ਜਦਕਿ ਬੈਂਕਾਂ ਤੇ ਆੜਤੀਆਂ ਵੱਲੋਂ ਕਿਸਾਨਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਸੰਤੋਖ ਸਿੰਘ ਤੱਗੜ ਨੇ ਕਿਹਾ ਕਿ ਸਰਕਾਰ ਬਿਨਾਂ ਸ਼ਰਤ ਕਿਸਾਨ ਸੰਤੋਖ ਸਿੰਘ ਦਾ ਕਰਜ਼ਾ ਮਾਫ ਕਰੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਧਮਕਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਕਿਰਤੀ ਕਿਸਾਨ ਯੂਨੀਅਨ ਸੰਘਰਸ਼ ਲਈ ਮਜਬੂਰ ਹੋਵੇਗੀ।

ਟਾਪ ਹੈਡਲਾਈਨ

PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget