ਪੜਚੋਲ ਕਰੋ
Advertisement
ਕਿਸਾਨ ਨੇ ਕੀਤੀ ਖੁਦਕੁਸ਼ੀ, ਨੌਂ ਲੱਖ ਦਾ ਕਰਜ਼ਾ, ਹਾਲੇ ਦੋ ਪੁੱਤਰ ਤੇ ਧੀ ਵਿਆਹੁਣਯੋਗ
ਚੰਡੀਗੜ੍ਹ: ਮੋਗਾ ਅਧੀਨ ਪੈਂਦੇ ਪਿੰਡ ਜੋਗੇਵਾਲਾ ਵਿੱਚ ਕਰਜ਼ੇ ਤੋਂ ਦੁਖੀ ਕਿਸਾਨ ਰਾਜਿੰਦਰ ਸਿੰਘ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।
ਕਿਸਾਨ ਦੀ ਪਤਨੀ ਮੁਤਾਬਕ ਰਾਜਿੰਦਰ ਸਿਘ ਸਿਰ ਤਕਰੀਬਨ 9 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸ ਦੇ ਦੋ ਪੁੱਤ ਤੇ ਧੀ ਵਿਆਹੁਣਯੋਗ ਸਨ। ਇਸੇ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ।ਪੁਲਿਸ ਨੇ ਪਤਨੀ ਸਰਬਜੀਤ ਕੌਰ ਦੇ ਬਿਆਨ ਦੇ ਆਧਾਰ ਉੱਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement