ਪੜਚੋਲ ਕਰੋ

ਕਰਜ਼ੇ ਤੋਂ ਦੁਖੀ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਬਠਿੰਡਾ- ਪਿੰਡ ਝੰਡੂਕੇ ਵਿਖੇ ਕਰਜ਼ੇ ਦੀ ਪੰਡ ਹੇਠ ਦੱਬੇ ਇਕ ਕਿਸਾਨ ਜਗਜੀਤ ਸਿੰਘ ਵਲੋਂ ਕੋਈ ਜ਼ਹਿਰੀਲੀ ਦਵਾਈ ਪੀਣ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਦੇ ਪਿਤਾ ਗੁਰਨਾਮ ਸਿੰਘ ਨੇ ਪੁਲਿਸ ਨੂੰ ਬਿਆਨਾਂ 'ਚ ਦੱਸਿਆ ਕਿ ਜਗਜੀਤ ਸਿੰਘ ਆੜ੍ਹਤੀਏ ਅਤੇ ਸਹਿਕਾਰੀ ਸਭਾਵਾਂ ਤੋਂ ਇਲਾਵਾ ਕੁਝ ਹੋਰ ਬੈਂਕਾਂ ਦੀਆਂ ਲਿਮਟਾਂ ਵਗੈਰਾ ਸਮੇਤ 7 ਲੱਖ ਰੁਪਏ ਤੋਂ ਜ਼ਿਆਦਾ ਦਾ ਦੇਣਦਾਰ ਸੀ | ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਲੰਘੀ ਰਾਤ ਸਪਰੇਅ ਪੀ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਿਸਾਨ ਆਪਣੇ ਪਿੱਛੇ ਆਪਣੀ ਪਤਨੀ ਸਮੇਤ 2 ਲੜਕੇ ਛੱਡ ਗਿਆ ਹੈ। ਦੂਜੀ ਖੁਦਕੁਸ਼ੀ ਪਿੰਡ ਘੁੰਮਣ ਕਲਾਂ ਵਿਖੇ ਹੋਈ ਜਿੱਥੇ ਆਰਥਿਕ ਤੰਗੀ ਕਾਰਨ 21 ਸਾਲਾ ਨੌਜਵਾਨ ਕਿਸਾਨ ਮੇਜਰ ਸਿੰਘ ਵਲੋਂ ਆਤਮਹੱਤਿਆ ਕਰ ਲਈ ਗਈ। ਪਰਿਵਾਰ ਮੁਤਾਬਕ ਮੇਜਰ ਸਿੰਘ ਨੇ ਘਰ ਦੇ ਕਮਰੇ ਅੰਦਰ ਲੱਗੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਹੈ। ਪਰਿਵਾਰ 'ਤੇ ਬੈਂਕ ਦਾ ਕਰੀਬ 4 ਲੱਖ ਕਰਜ਼ਾ ਸੀ, ਜਿਸ ਨੂੰ ਮੇਜਰ ਸਿੰਘ ਨੇ ਰਿਸ਼ਤੇਦਾਰਾਂ ਤੋਂ ਫੜ੍ਹ ਕੇ ਬੈਂਕ ਨੂੰ ਦਿੱਤਾ ਸੀ। ਉਪਰੰਤ 6 ਜਨਵਰੀ 2018 ਨੂੰ ਉਸ ਦਾ ਵਿਆਹ ਹੋਇਆ ਸੀ, ਪਰ ਉਹ ਕੁਝ ਸਮੇਂ ਤੋਂ ਘਰ ਦੀ ਆਰਥਿਕ ਹਾਲਤ ਤੋਂ ਪ੍ਰੇਸ਼ਾਨ ਰਹਿੰਦਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...

Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

Embed widget