ਪੜਚੋਲ ਕਰੋ

ਕਰਜ਼ ਨੇ ਲਈ 21 ਸਾਲਾ ਕਿਸਾਨ ਦੀ ਜਾਨ

ਗੁਰਦਾਸਪੁਰ: ਪਿੰਡ ਘੁੰਮਣ ਕਲਾਂ ਦੇ 21 ਸਾਲਾ ਨੌਜਵਾਨ ਕਿਸਾਨ ਨੇ ਆਰਥਿਕ ਤੰਗੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਲਈ ਹੈ। ਰਿਸ਼ਤੇਦਾਰਾਂ ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸਾਨ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨ ਦੇ ਸਿਰ ਉੱਤੇ ਕਰੀਬ 4 ਲੱਖ ਦਾ ਬੈਂਕ ਕਰਜ਼ਾ ਸੀ ਜਿਹੜਾ ਰਿਸ਼ਤੇਦਾਰਾਂ ਕੋਲੋਂ ਫੜ ਕੇ ਉਤਾਰ ਦਿੱਤਾ ਸੀ। ਆਰਥਿਕ ਤੰਗੀ ਤੇ ਰਿਸ਼ਤੇਦਾਰਾਂ ਦੇ ਪੈਸੇ ਦੇਣ ਦੇ ਬੋਝ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪੋਸਟ ਮਾਰਟਮ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 

ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ

Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 

ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ

ਵੀਡੀਓਜ਼

ਲਾਰੈਂਸ ਆਫ ਪੰਜਾਬ’ ‘ਤੇ ਲੱਗੀ ਰੋਕ! ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਸਨੈਪਚੈਟ ਦੋਸਤੀ ਪਈ ਭਾਰੀ! ਮਹਿਲਾ ਡਾਕਟਰ ਨਾਲ ਧੋਖਾ ਤੇ ਜਬਰ ਦਾ ਮਾਮਲਾ
ਤਪਦੇ ਪੰਜਾਬ ‘ਚ ਕਦੋਂ ਆਵੇਗੀ ਰਾਹਤ? ਮੀਂਹ ਦਾ ਨਵਾਂ ਅਲਰਟ
ਮੰਡੀ ‘ਚ ਕਣਕ ਦੇ ਅੰਬਾਰ! ਨਾ ਲਿਫਟਿੰਗ, ਨਾ ਪੈਸੇ—ਕਿਸਾਨ ਤੰਗ
ਅੱਜ ਰਾਤ 8 ਵਜੇ ਬਲੈਕਆਉਟ! ਪੰਜਾਬ ‘ਚ ਵੱਜਣਗੇ ਸਾਇਰਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada 'ਚ ਪੰਜਾਬੀ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਾਰਕ ਦੇ ਬੈਂਚ 'ਤੇ ਮਿਲੀ ਲਾਸ਼ , 2021 'ਚ ਗਈ ਸੀ ਕੈਨੇਡਾ

Punjab Blackout Mock Drill : ਪੰਜਾਬ ਭਰ 'ਚ ਹੋਇਆ ਮੁਕੰਮਲ ਬਲੈਕਆਊਟ, ਵੱਜਣ ਲੱਗੇ ਸਾਇਰਨ

Canada 'ਚ ਮਾਸਕ ਪਹਿਨੇ ਨੌਜਵਾਨ ਨੇ ਪੰਜਾਬੀ ਬਜ਼ੁਰਗ ਸਿੱਖ ਨੂੰ ਮਾਰੇ ਧੱਕੇ, ਕੀਤੀਆਂ ਨਸਲੀ ਟਿੱਪਣੀਆਂ, ਮੁਲਜ਼ਮ ਗ੍ਰਿਫਤਾਰ

‘Lawrence of Punjab’ ਡਾਕੂਮੈਂਟਰੀ ਸੀਰੀਜ਼ 'ਤੇ ਲੱਗੀ ਰੋਕ ,ਪੰਜਾਬ ਪੁਲਿਸ ਨੇ ਮਾਹੌਲ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਕੇਂਦਰ ਨੂੰ ਲਿਖਿਆ ਸੀ ਪੱਤਰ

Punjab News : ਸਰਕਾਰੀ ਸਕੂਲਾਂ ਦੇ 50% ਤੋਂ ਜ਼ਿਆਦਾ ਅਧਿਆਪਕ ਨਹੀਂ ਕਰਨਗੇ ਜਨਗਣਨਾ ਦੀ ਡਿਊਟੀ , ਅਧਿਆਪਕਾਂ ਨੇ ਜਤਾਇਆ ਸੀ ਇਤਰਾਜ਼

Samrala News : ਸਮਰਾਲਾ ਦੇ ਸਰਕਾਰੀ ਹਸਪਤਾਲ 'ਚ 27 ਸਾਲਾ ਔਰਤ ਦੀ ਮੌਤ, ਪਰਿਵਾਰ ਵੱਲੋਂ ਭਾਰੀ ਹੰਗਾਮਾ

MP ਅੰਮ੍ਰਿਤਪਾਲ ਸਿੰਘ ਵਿਧਾਨ ਸਭਾ ਚੋਣਾਂ 2027 ਲਈ ਹੋਣਗੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ , ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੱਡਾ ਐਲਾਨ

Jalandhar 'ਚ ਗੈਸ ਸਿਲੰਡਰ ਨਾ ਮਿਲਣ 'ਤੇ ਲੋਕਾਂ ਨੇ ਸੜਕ ਕੀਤੀ ਜਾਮ , '25 ਦਿਨਾਂ ਤੋਂ ਸਪਲਾਈ ਨਹੀਂ ਮਿਲੀ ,ਬਲੈਕ 'ਚ 3 ਹਜ਼ਾਰ ਦਾ ਮਿਲ ਰਿਹਾ ਸਿਲੰਡਰ'

Embed widget