ਪੜਚੋਲ ਕਰੋ

ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਖੇਤਾਂ 'ਚ ਲਿਆ ਫਾਹਾ

ਚੰਡੀਗੜ੍ਹ- ਜ਼ਿਲ੍ਹਾ ਤਰਨ ਤਾਰਨ ਦੀ ਤਹਿਸੀਲ ਪੱਟੀ ਅਧੀਨ ਪੈਂਦੇ ਪਿੰਡ ਬਰਵਾਲਾ ਦੇ ਕਿਸਾਨ ਹਰਵਿੰਦਰ ਸਿੰਘ (40) ਨੇ ਕਰਜ਼ੇ ਤੋਂ ਤੰਗ ਆ ਕੇ ਖੇਤਾਂ 'ਚ ਰੁੱਖ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ 6 ਕਨਾਲ ਜ਼ਮੀਨ ’ਤੇ ਖੇਤੀ ਕਰਦਾ ਸੀ ਅਤੇ ਕਰਜ਼ੇ ਕਾਰਨ ਪਰੇਸ਼ਾਨ ਰਹਿੰਦਾ ਸੀ। ਉਸਨੇ ਤੜਕਸਾਰ ਉਸ ਨੇ ਖੇਤਾਂ 'ਚ ਜਾਮਨ ਦੇ ਰੁੱਖ ਨਾਲ ਰੱਸਾ ਬੰਨ ਕੇ ਆਪਣੇ ਗਲ ਵਿਚ ਪਾ ਲਿਆ। ਪਰਿਵਾਰ ’ਚ ਉਸ ਦੀ ਪਤਨੀ, ਦੋ ਲੜਕੇ ਅਤੇ ਇਕ ਲੜਕੀ ਹਨ। ਪੁਲੀਸ ਨੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 
India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ

ਵੀਡੀਓਜ਼

ਲਾਰੈਂਸ ਆਫ ਪੰਜਾਬ’ ‘ਤੇ ਲੱਗੀ ਰੋਕ! ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਸਨੈਪਚੈਟ ਦੋਸਤੀ ਪਈ ਭਾਰੀ! ਮਹਿਲਾ ਡਾਕਟਰ ਨਾਲ ਧੋਖਾ ਤੇ ਜਬਰ ਦਾ ਮਾਮਲਾ
ਤਪਦੇ ਪੰਜਾਬ ‘ਚ ਕਦੋਂ ਆਵੇਗੀ ਰਾਹਤ? ਮੀਂਹ ਦਾ ਨਵਾਂ ਅਲਰਟ
ਮੰਡੀ ‘ਚ ਕਣਕ ਦੇ ਅੰਬਾਰ! ਨਾ ਲਿਫਟਿੰਗ, ਨਾ ਪੈਸੇ—ਕਿਸਾਨ ਤੰਗ
ਅੱਜ ਰਾਤ 8 ਵਜੇ ਬਲੈਕਆਉਟ! ਪੰਜਾਬ ‘ਚ ਵੱਜਣਗੇ ਸਾਇਰਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਫਿਰ ਬਦਲੇਗਾ ਮੌਸਮ, ਮੀਂਹ ਤੇ ਤੇਜ਼ ਹਨ੍ਹੇਰੀ-ਤੂਫਾਨ ਕਾਰਨ 'ਹੀਟਵੇਵ' ਤੋਂ ਮਿਲੇਗੀ ਰਾਹਤ; 5 ਦਿਨਾਂ ਲਈ ਵੱਡੀ ਭਵਿੱਖਬਾਣੀ...
ਪੰਜਾਬ 'ਚ ਫਿਰ ਬਦਲੇਗਾ ਮੌਸਮ, ਮੀਂਹ ਤੇ ਤੇਜ਼ ਹਨ੍ਹੇਰੀ-ਤੂਫਾਨ ਕਾਰਨ 'ਹੀਟਵੇਵ' ਤੋਂ ਮਿਲੇਗੀ ਰਾਹਤ; 5 ਦਿਨਾਂ ਲਈ ਵੱਡੀ ਭਵਿੱਖਬਾਣੀ...
Raghav Chadha: ਰਾਘਵ ਚੱਢਾ ਨੂੰ ਵੱਡਾ ਝਟਕਾ! BJP 'ਚ ਸ਼ਾਮਲ ਹੁੰਦੇ ਹੀ ਹੋਇਆ ਇਹ ਨੁਕਸਾਨ; ਮੱਚਿਆ ਹਾਹਾਕਾਰ
Raghav Chadha: ਰਾਘਵ ਚੱਢਾ ਨੂੰ ਵੱਡਾ ਝਟਕਾ! BJP 'ਚ ਸ਼ਾਮਲ ਹੁੰਦੇ ਹੀ ਹੋਇਆ ਇਹ ਨੁਕਸਾਨ; ਮੱਚਿਆ ਹਾਹਾਕਾਰ
Holiday in School: ਭੱਖਦੀ ਗਰਮੀ ਵਿਚਾਲੇ ਪ੍ਰਸ਼ਾਸਨ ਦਾ ਵੱਡਾ ਫੈਸਲਾ, 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਤੋਂ ਨਾ ਨਿਕਲਣ ਦੀ ਸਲਾਹ...
ਭੱਖਦੀ ਗਰਮੀ ਵਿਚਾਲੇ ਪ੍ਰਸ਼ਾਸਨ ਦਾ ਵੱਡਾ ਫੈਸਲਾ, 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਤੋਂ ਨਾ ਨਿਕਲਣ ਦੀ ਸਲਾਹ..
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਆਪ 'ਚ ਸ਼ਾਮਲ ਹੋਇਆ ਮਸ਼ਹੂਰ ਕਬੱਡੀ ਖਿਡਾਰੀ; CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਆਪ 'ਚ ਸ਼ਾਮਲ ਹੋਇਆ ਮਸ਼ਹੂਰ ਕਬੱਡੀ ਖਿਡਾਰੀ; CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਇਸ ਆਗੂ ਨੂੰ ਚੁਣਿਆ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦਾ ਚੇਅਰਪਰਸਨ: ਕਾਂਗਰਸ ਹਾਈਕਮਾਂਡ ਨੇ ਅਚਾਨਕ ਲਿਆ ਵੱਡਾ ਫੈਸਲਾ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਇਸ ਆਗੂ ਨੂੰ ਚੁਣਿਆ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦਾ ਚੇਅਰਪਰਸਨ: ਕਾਂਗਰਸ ਹਾਈਕਮਾਂਡ ਨੇ ਅਚਾਨਕ ਲਿਆ ਵੱਡਾ ਫੈਸਲਾ...
ਸਵਾਤੀ ਮਾਲੀਵਾਲ ਦੇ ਵਿਵਾਦ ਤੋਂ ਲੈਕੇ ਰਾਘਵ ਚੱਢਾ ਦੇ ਪਾਰਟੀ ਛੱਡਣ ਤੱਕ...ਕਿਵੇਂ AAP 'ਚ ਤਿਆਰ ਹੋਇਆ ਫੁੱਟ ਦਾ ਪਲਾਨ?
ਸਵਾਤੀ ਮਾਲੀਵਾਲ ਦੇ ਵਿਵਾਦ ਤੋਂ ਲੈਕੇ ਰਾਘਵ ਚੱਢਾ ਦੇ ਪਾਰਟੀ ਛੱਡਣ ਤੱਕ...ਕਿਵੇਂ AAP 'ਚ ਤਿਆਰ ਹੋਇਆ ਫੁੱਟ ਦਾ ਪਲਾਨ?
ਪੰਜਾਬ 'ਚ 'AAP' ਨੂੰ ਵੱਜੀ ਡੂੰਘੀ ਸੱਟ, 6 ਰਾਜ ਸਭਾ ਸਾਂਸਦਾਂ ਵਲੋਂ BJP 'ਚ ਸ਼ਾਮਲ ਹੋਣ 'ਤੇ ਕਿਵੇਂ ਬਦਲਿਆ ਸਿਆਸੀ ਸਮੀਕਰਨ?
ਪੰਜਾਬ 'ਚ 'AAP' ਨੂੰ ਵੱਜੀ ਡੂੰਘੀ ਸੱਟ, 6 ਰਾਜ ਸਭਾ ਸਾਂਸਦਾਂ ਵਲੋਂ BJP 'ਚ ਸ਼ਾਮਲ ਹੋਣ 'ਤੇ ਕਿਵੇਂ ਬਦਲਿਆ ਸਿਆਸੀ ਸਮੀਕਰਨ?
ਪੰਜਾਬ ਅਤੇ ਚੰਡੀਗੜ੍ਹ 'ਚ ਗਰਮੀ ਦਾ ਕਹਿਰ, ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ; ਕੱਲ੍ਹ ਤੋ ਬਦਲੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਗਰਮੀ ਦਾ ਕਹਿਰ, ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ; ਕੱਲ੍ਹ ਤੋ ਬਦਲੇਗਾ ਮੌਸਮ
Embed widget