ਪੜਚੋਲ ਕਰੋ
Advertisement
ਆੜਤੀਏ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ...
ਤਰਨ ਤਾਰਨ -ਪਿੰਡ ਮੁੰਡਾਪਿੰਡ ਦੇ ਇਕ ਕਿਸਾਨ ਬਲਰਾਜ ਸਿੰਘ ਪੁੱਤਰ ਲੱਖਾ ਸਿੰਘ (36) ਨੇ ਆੜਤੀਏ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਆਪਣੇ ਪਿੱਛੇ ਪਤਨੀ ਅਤੇ ਇਕ 11 ਸਾਲ ਦਾ ਬੇਟਾ ਛੱਡ ਗਿਆ ਹੈ।
ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕਰਦਿਆਂ ਆੜਤੀ ਰਣਜੀਤ ਸਿੰਘ ਖਿਲਾਫ ਪਰਚਾ ਦਰਜ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਸਿਹਤ
ਕਾਰੋਬਾਰ
Advertisement