ਪੜਚੋਲ ਕਰੋ

ਕਰਜ਼ੇ ਤੋਂ ਪ੍ਰੇਸ਼ਾਨ ਤਿੰਨ ਕਿਸਾਨਾਂ ਵੱਲੋਂ ਖੁਦਕੁਸ਼ੀ

ਚੰਡੀਗੜ੍ਹ-ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਆਉਣ ਦੇ ਬਾਵਜੂਦ ਕਿਸਾਨ ਖੁਦਕੁਸ਼ੀਆਂ ਦੀ ਰਫਤਾਰ ਉੱਤੇ ਰੋਕ ਨਾ ਲੱਗ ਸਕੀ। ਹਰ ਦਿਨ ਕਿਸਾਨ ਖੁਦਕੁਸ਼ੀ ਕਰ ਰਿਹਾ ਹੈ। ਬੀਤੇ ਦਿਨ ਪੰਜਾਬ ਵਿੱਚ ਤਿੰਨ ਕਿਸਾਨਾਂ ਨੇ ਖੁਦਕੁਸ਼ੀ ਕੀਤੀ। ਪਹਿਲੀ ਘਟਨਾ ਵਿੱਚ ਲੁਧਿਆਣਾ ਦੇ ਜਗਰਾਉਂ ਨਜ਼ਦੀਕ ਪਿੰਡ ਗਾਲਿਬ ਕਲਾਂ 'ਚ ਕਰਜ਼ੇ ਦੇ ਸਤਾਏ ਇਕ ਕਿਸਾਨ ਮਲਕੀਤ ਸਿੰਘ ਵਲੋਂ ਖੁਦਕੁਸ਼ੀ ਕੀਤੀ ਗਈ। ਕਿਸਾਨ 'ਤੇ ਕਰੀਬ 6.50 ਲੱਖ ਰੁਪਏ ਦਾ ਕਰਜ਼ਾ ਸੀ। ਗਹਿਣੇ ਅਤੇ ਕੁਝ ਹੋਰ ਸਮਾਨ ਵੇਚਣ ਤੋਂ ਬਾਅਦ ਉਸਦਾ ਕਰਜ਼ਾ ਨਾ ਉਤਰਿਆ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ। ਬੀਤੀ ਰਾਤ ਮਲਕੀਤ ਸਿੰਘ ਨੇ ਜ਼ਹਿਰਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਦੂਜੀ ਘਟਨਾ ਵਿੱਚ ਫਤਿਆਬਾਦ ਦੇ ਨੇੜਲੇ ਪਿੰਡ ਛਾਪੜੀ ਸਾਹਿਬ ਦੇ ਕਿਸਾਨ ਹਰਦਿਆਲ ਸਿੰਘ ਵੱਲੋਂ ਸਿਰ ਵਿੱਚ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ਫਤਿਆਬਾਦ ਲਖਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਹਰਦਿਆਲ ਸਿੰਘ ਇਕ ਖ਼ੁਦਕੁਸ਼ੀ ਨੋਟ ਲਿਖ ਕੇ ਛੱਡ ਗਿਆ ਹੈ, ਜਿਸ ਵਿਚ ਉਸ ਨੇ ਖ਼ੁਦਕੁਸ਼ੀ ਦਾ ਕਾਰਨ ਬੈਂਕ ਤੇ ਆੜ੍ਹਤੀਏ ਦਾ ਕਰਜ਼ਾ ਦੱਸਿਆ ਹੈ। ਪੁਲਿਸ ਅਨੁਸਾਰ ਫਤਿਆਬਾਦ ਵਿਖੇ ਆੜ੍ਹਤ ਦਾ ਕੰਮ ਕਰਦੇ ਇਕ ਆੜ੍ਹਤੀਏ ਕੋਲੋਂ ਉਕਤ ਕਿਸਾਨ ਨੇ ਕਰਜ਼ਾ ਲਿਆ ਸੀ, ਜਿਸ ਦੇ ਬਦਲੇ 2 ਏਕੜ ਜ਼ਮੀਨ ਦੀ ਰਜਿਸਟਰੀ ਕਰਕੇ ਦਿੱਤੀ ਸੀ | ਪਰਿਵਾਰਕ ਮੈਂਬਰਾਂ ਅਨੁਸਾਰ ਆੜ੍ਹਤੀਏ ਨੂੰ ਕਰਜ਼ੇ ਦੀ ਰਾਸ਼ੀ ਜਿਣਸ ਰਾਹੀਂ ਮੋੜ ਦਿੱਤੀ ਗਈ, ਪਰ ਉਹ ਜ਼ਮੀਨ ਵਾਪਸ ਨਹੀਂ ਸੀ ਕਰ ਰਿਹਾ, ਜਿਸ ਪ੍ਰੇਸ਼ਾਨੀ ਕਰਕੇ ਮਿ੍ਤਕ ਨੇ ਤੜਕੇ ਆਪਣੀ ਲਾਇਸੰਸੀ ਰਾਈਫ਼ਲ ਨਾਲ ਖ਼ੁਦ ਦੇ ਸਿਰ 'ਚ ਗੋਲੀ ਮਾਰ ਲਈੇ। ਪੁਲਿਸ ਨੇ ਮਾਮਲ ਦਰਜ ਕਰ ਲਿਆ ਹੈ। ਤੀਜੀ ਘਟਨਾ ਵਿੱਚ ਕੁੱਪ ਕਲਾਂ ਦੇ ਪਿੰਡ ਸਰੌਦ ਦੇ ਇਕ 35 ਕੁ ਸਾਲਾ ਨੌਜਵਾਨ ਕਿਸਾਨ ਗੁਰਮੁਖ ਸਿੰਘਵਲੋਂ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਦੇ ਭਰਾ ਗੁਰਤੇਜ ਸਿੰਘ ਨੇ ਦੱਸਿਆ ਕਿ ਮਿ੍ਤਕ ਗੁਰਮੁਖ ਸਿੰਘ ਸਿਰ 4 ਤੋਂ 5 ਲੱਖ ਰੁਪਏ ਤੱਕ ਦਾ ਕਰਜ਼ਾ ਸੀ ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਦੱਸਿਆ ਕਿ ਉਸ ਦੇ ਭਰਾ ਨੇ ਕਰਜ਼ੇ ਦੀ ਸਮੱਸਿਆ ਤੋਂ ਤੰਗ ਆ ਕੇ ਹੀ ਅਜਿਹਾ ਕਦਮ ਚੁੱਕਿਆ ਹੈ।

ਟਾਪ ਹੈਡਲਾਈਨ

Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget