ਪੜਚੋਲ ਕਰੋ
Advertisement
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ-ਕਰਜ਼ੇ ਦੇ ਮਾਰੇ ਪਿੰਡ ਮੰਝਲੀ ਥਾਣਾ ਧਰਮਕੋਟ ਦੇ ਕਿਸਾਨ ਸ਼ੇਰ ਸਿੰਘ( 47) ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ।
ਕਿਸਾਨ ਬੈਂਕ, ਆੜ੍ਹਤ ਅਤੇ ਕੋਆਪ੍ਰੇਟਿਵ ਸੁਸਾਇਟੀ ਦਾ ਕਰਜ਼ਦਾਰ ਸੀ ਅਤੇ ਦੋ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕਰਜ਼ੇ ਦੀ ਵਜ੍ਹਾ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਉਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ।
ਉਸ ਦੀ ਹਾਲਤ ਵਿਗੜਨ 'ਤੇ ਉਸ ਨੂੰ ਡਾਕਟਰਾਂ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦਿੱਤਾ। ਕਿਸਾਨ ਆਪਣੇ ਪਿੱਛੇ ਪਤਨੀ ਅਤੇ ਜਵਾਨ ਬੇਟਾ, ਬੇਟੀ ਛੱਡ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਸਿਹਤ
ਕਾਰੋਬਾਰ
Advertisement