ਪੜਚੋਲ ਕਰੋ
Advertisement
ਕਰਜ਼ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ
ਬਰਨਾਲਾ: ਕਰਜ਼ ਹੇਠ ਦੱਬੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ। ਅੱਜ ਪਿੰਡ ਰੂੜੇਕੇ ਖੁਰਦ ਦੇ 35 ਸਾਲਾ ਕਿਸਾਨ ਅਵਤਾਰ ਸਿੰਘ ਨੇ ਕਰਜ਼ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਅਵਤਾਰ ਸਿੰਘ ਦੇ ਸਿਰ ਚਾਲ ਲੱਖ ਦਾ ਕਰਜ਼ ਸੀ।
ਹਾਸਲ ਜਾਣਕਾਰੀ ਮੁਤਾਬਕ ਅਵਤਾਰ ਸਿੰਘ ਆਪਣੇ ਮਾਤਾ-ਪਿਤਾ ਨਾਲ ਤਲਵੰਡੀ ਸਾਬੋ ਦਰਸ਼ਨਾਂ ਲਈ ਗਿਆ ਸੀ। ਇੱਥੇ ਹੀ ਤਲਵੰਡੀ ਸਾਬੋ ਦੇ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਲ ਤੋਂ ਛਾਲ ਮਾਰ ਦਿੱਤੀ।
ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ ਦੇ ਸਿਰ ਚਾਰ ਲੱਖ ਦਾ ਕਰਜ਼ ਸੀ। ਇਸ ਲਈ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਪੰਚਾਇਤ ਨੇ ਕਿਸਾਨ ਦਾ ਕਰਜ਼ ਮਾਫ ਕਰਨ ਦੀ ਮੰਗ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਕਾਰੋਬਾਰ
Advertisement