ਪੜਚੋਲ ਕਰੋ

ਕਰਜ਼ੇ ਦੀ ਬਲੀ ਚੜ੍ਹਿਆ ਭਗਵੰਤ

ਬਰਨਾਲਾ: ਨਜ਼ਦੀਕੀ ਪਿੰਡ ਧੌਲਾ ਵਿੱਚ ਕਿਸਾਨ ਭਗਵੰਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੇ ਚਾਚਾ ਜਗਰੂਪ ਸਿੰਘ ਨੇ ਦੱਸਿਆ ਕਿ ਭਗਵੰਤ ਗਰੀਬ ਕਿਸਾਨ ਦਾ ਬੇਟਾ ਸੀ। ਉਹ ਰੁਜ਼ਗਾਰ ਦੀ ਤਲਾਸ਼ ਵਿੱਚ ਬਹਿਰੀਨ ਵੀ ਗਿਆ ਸੀ। ਉਸ ਕੋਲ ਸਿਰਫ ਦੋ ਕਨਾਲਾਂ ਜ਼ਮੀਨ ਸੀ। ਉਸ ਦੇ ਸਿਰ ਪੰਜ ਤੋਂ ਸਾਢੇ ਪੰਜ ਲੱਖ ਰੁਪਏ ਦਾ ਕਰਜ਼ਾ ਸੀ।   ਇਸ ਕਰਕੇ ਭਗਵੰਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਦੇ ਚੱਲਦੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਇੱਕ ਛੋਟੀ ਬੱਚੀ, ਪਤਨੀ ਤੇ ਬੁੱਢੇ ਮਾਂ ਬਾਪ ਛੱਡ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮਾਫ਼ ਕੀਤਾ ਜਾਵੇ ਤੇ ਉਸ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧੀ ਥਾਣਾ ਰੂੜੇਕੇ ਕਲਾਂ ਦੇ ਜਾਂਚ ਅਧਿਕਾਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਕਿਸਾਨ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ ।

ਟਾਪ ਹੈਡਲਾਈਨ

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget