ਪੜਚੋਲ ਕਰੋ

ਕਰਜ਼ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ

ਬਠਿੰਡਾ: ਪੰਜਾਬ ਵਿੱਚ ਕਰਜ਼ੇ ਦੇ ਬੋਝ ਧੱਲੇ ਦੱਬੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸਬ ਡਵੀਜ਼ਨ ਮੋੜ ਮੰਡੀ ਦੇ ਪਿੰਡ ਭਾਈ ਬਖਤੌਰ ਵਿੱਚ ਇੱਕ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸਿਰ 11 ਲੱਖ ਰੁਪਏ ਦਾ ਕਰਜ਼ਾ ਸੀ। ਇਸ ਕਰਕੇ ਕਿਸਾਨ ਪ੍ਰੇਸ਼ਾਨ ਵੀ ਰਹਿੰਦਾ ਸੀ। ਕਿਸਾਨ ਆਗੂਆਂ ਨੇ ਸਰਕਾਰ ਤੋਂ ਕਰਜ਼ਾ ਮਾਫ ਕਰਕੇ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਕਿਸਾਨ ਪ੍ਰਗਟ ਸਿੰਘ ਕੋਲ ਮਹਿਜ਼ ਤਿੰਨ ਏਕੜ ਜ਼ਮੀਨ ਸੀ। ਇਸ ਨਾਲ ਚਾਰ ਬੱਚਿਆਂ ਸਣਏ ਘਰ ਦਾ ਗੁਜਾਰਾ ਮੁਸ਼ਕਲ ਸੀ। ਕਿਸਾਨ ਦੀਆਂ ਦੋ ਨਰਮੇ ਦੀਆਂ ਫਸਲਾਂ ਖਰਾਬ ਹੋਣ ਕਰਕੇ ਉਸ ਸਿਰ ਚੜ੍ਹੇ ਕਰਜ਼ੇ ਦੀ ਪੰਡ ਭਾਰੀ ਹੋ ਗਈ। ਕਿਸਾਨ ਸਿਰ ਕਰੀਬ 11 ਲੱਖ ਰੁਪਏ ਦਾ ਕਰਜ਼ਾ ਬੈਂਕ ਤੇ ਆੜ੍ਹਤੀਆਂ ਦਾ ਸੀ। ਮ੍ਰਿਤਕ ਕਿਸਾਨ ਆਰਥਿਕ ਤੰਗੀ ਤੇ ਕਰਜ਼ੇ ਦਾ ਬੋਝ ਕਰਕੇ ਹਮੇਸ਼ਾਂ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀ ਇੱਕ ਸਾਲ ਤੋਂ ਦਿਮਾਗੀ ਪ੍ਰੇਸ਼ਾਨੀ ਦੀ ਦਵਾਈ ਵੀ ਚੱਲ ਰਹੀ ਸੀ। ਬੁੱਧਵਾਰ ਨੂੰ ਕਿਸਾਨ ਖੇਤ ਵਿੱਚ ਕੰਮ ਕਰਨ ਗਿਆ ਜਿੱਥੇ ਉਸ ਨੇ ਖੇਤ ਵਿੱਚ ਬਣੇ ਕੋਠੇ ਵਿੱਚ ਪਈ ਜ਼ਹਿਰੀਲੀ ਵਸਤੂ ਪੀ ਲਈ। ਭਾਵੇਂ ਮ੍ਰਿਤਕ ਦੇ ਪਰਿਵਾਰ ਵਾਲੇ ਸਦਮੇ ਕਰਕੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਪਰ ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਕਰਜ਼ ਤੋਂ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਸਾਨਾਂ ਦੀ ਆਤਮ ਹੱਤਿਆ ਦੇ ਵਧ ਰਹੇ ਕੇਸਾਂ ਦਾ ਜਿੰਮੇਵਾਰ ਪੰਜਾਬ ਸਰਕਾਰ ਨੂੰ ਦੱਸਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਕਿਸਾਨ ਦਾ ਕਰਜ਼ਾ ਮਾਫ ਕਰਕੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਵੀ ਕੀਤੀ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget