ਪੜਚੋਲ ਕਰੋ

ਕਰਜ਼ ਦੇ ਦੈਂਤ ਨੇ ਦਬੋਚਿਆ ਇੱਕ ਹੋਰ ਅੰਨਦਾਤਾ

ਬਠਿੰਡਾ: ਸਰਕਾਰ ਭਾਵੇਂ ਪੰਜਾਬ ਵਿੱਚ ਕਰਜ਼ਾ ਮੁਆਫ ਕਰਨ ਦੀ ਗੱਲ ਕਰ ਰਹੀ ਹੈ ਪਰ ਕਿਸਾਨਾਂ ਵੱਲੋਂ ਕਰਜ਼ੇ ਦੇ ਚੱਲਦਿਆਂ ਆਤਮ ਹੱਤਿਆ ਕਰਨ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਅੱਜ ਫਿਰ ਬਠਿੰਡਾ ਜ਼ਿਲ੍ਹੇ ਅੰਦਰ ਪੈਂਦੇ ਪਿੰਡ ਬੁਰਜ ਗਿੱਲ ਵਿੱਚ ਭੋਲਾ ਸਿੰਘ ਨਾਮ ਦੇ 55 ਸਾਲਾ ਕਿਸਾਨ ਨੇ ਆਪਣੇ ਹੀ ਖੇਤਾਂ ਵਿੱਚ ਜ਼ਹਿਰੀਲਾ ਪਦਾਰਥ ਪੀ ਕੇ ਆਤਮ ਹੱਤਿਆ ਕਰ ਲਈ।   ਪਰਿਵਾਰ ਮੁਤਾਬਕ ਮ੍ਰਿਤਕ ਦੇ ਸਿਰ ਤਕਰੀਬਨ ਨੌਂ ਲੱਖ ਰੁਪਏ ਦਾ ਕਰਜ਼ਾ ਸੀ। ਇਸ ਦੇ ਚੱਲਦਿਆਂ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਭੋਲਾ ਸਿੰਘ ਦੇ ਦੋ ਬੇਟੇ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਦੋ ਸਾਲ ਪਹਿਲਾਂ ਹੀ ਬਿਮਾਰੀ ਦੇ ਚੱਲਦਿਆਂ ਮੌਤ ਹੋ ਗਈ ਸੀ। ਭੋਲਾ ਸਿੰਘ ਕੋਲ ਸਿਰਫ਼ ਦੋ ਏਕੜ ਜ਼ਮੀਨ ਸੀ ਜਿਸ ਕਰਕੇ ਉਹ ਕਰਜ਼ਾ ਉਤਾਰਨ ਵਿੱਚ ਅਸਮਰੱਥ ਸੀ। ਭੋਲਾ ਸਿੰਘ ਪਿੱਛੇ ਪਰਿਵਾਰ ਵਿੱਚ ਉਸ ਦੀ ਪਤਨੀ, ਬੇਟਾ, ਨੂੰਹ ਤੇ ਮਾਂ ਨੂੰ ਛੱਡ ਗਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

Embed widget