ਪੜਚੋਲ ਕਰੋ

ਕੈਪਟਨ ਦੇ ਰਾਜ 'ਚ ਵੀ ਨਹੀਂ ਰੁਕੀਆਂ ਕਿਸਾਨ ਖੁਦਕੁਸ਼ੀਆਂ, ਹਾਈਕੋਰਟ ਵੱਲੋਂ ਰਿਪੋਰਟ ਤਲਬ

ਕਿਸਾਨ ਖੁਦਕੁਸ਼ੀਆਂ ਦੇ ਮਾਮਲੇ 'ਤੇ ਹਾਈਕੋਰਟ ਸਖਤ ਹੈ। ਅਦਾਲਤ ਨੇ ਇਸ ਬਾਰੇ ਰਿਪੋਰਟ ਮੰਗ ਲਈ ਹੈ। ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਵੱਲੋਂ ਕਿਸਾਨ ਖੁਦਕੁਸ਼ੀਆਂ ਦੇ ਮੁੱਦੇ ਬਾਰੇ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲਿਆ।

ਚੰਡੀਗੜ੍ਹ: ਕਿਸਾਨ ਖੁਦਕੁਸ਼ੀਆਂ ਦੇ ਮਾਮਲੇ 'ਤੇ ਹਾਈਕੋਰਟ ਸਖਤ ਹੈ। ਅਦਾਲਤ ਨੇ ਇਸ ਬਾਰੇ ਰਿਪੋਰਟ ਮੰਗ ਲਈ ਹੈ। ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਵੱਲੋਂ ਕਿਸਾਨ ਖੁਦਕੁਸ਼ੀਆਂ ਦੇ ਮੁੱਦੇ ਬਾਰੇ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲਿਆ। ਇਸ ਬਾਰੇ ਪਟੀਸ਼ਨ ਸਰਕਾਰੀ ਜਬਰ ਵਿਰੋਧੀ ਮੁਹਿੰਮ ਵੱਲੋਂ ਐਡਵੋਵੇਟ ਆਰਐਸ ਬੈਂਸ ਰਾਹੀਂ ਦਾਇਰ ਕੀਤੀ ਗਈ ਸੀ। ਸੁਣਵਾਈ ਦੌਰਾਨ ਬੈਂਚ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਿਸਾਨ-ਖੇਤ ਮਜ਼ਦੂਰ ਖੁਦਕੁਸ਼ੀਆਂ ਬਾਰੇ ਸਰਵੇਖਣ ਕੀਤਾ ਗਿਆ ਸੀ। ਪੰਜਾਬ ਅੰਦਰ ਪਿਛਲੇ ਦੋ ਸਾਲਾਂ ਦੌਰਾਨ 900 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਸੂਬਾ ਸਰਕਾਰ ਦੇ ਆਪਣੇ ਅਧਿਐਨ ਅਨੁਸਾਰ ਸਾਲ 2000 ਤੇ 2015 ਵਿਚਾਲੇ ਖੇਤੀਬਾੜੀ ਸੈਕਟਰ 16,606 ਖੁਦਕੁਸ਼ੀਆਂ ਹੋਈਆਂ ਹਨ ਜਿਨ੍ਹਾਂ ’ਚ 9243 ਕਿਸਾਨ ਸ਼ਾਮਲ ਹਨ। ਅਦਾਲਤ ਨੇ ਨਿਰਦੇਸ਼ ਦਿੱਤੇ ਕਿ ਤਿੰਨਾਂ ਯੂਨੀਵਰਸਿਟੀਆਂ ਵੱਲੋਂ ਕੀਤੇ ਸਰਵੇਖਣਾਂ ਦੀ ਰਿਪੋਰਟ ਦੋ ਹਫ਼ਤਿਆਂ ਅੰਦਰ ਇਨ੍ਹਾਂ ਪਟੀਸ਼ਨਾਂ ਦੇ ਨਾਲ ਪੇਸ਼ ਕੀਤੀ ਜਾਵੇ। ਇਸ ਮਾਮਲੇ ਦੀ ਸੁਣਵਾਈ ਸਤੰਬਰ ਦੇ ਪਹਿਲੇ ਹਫ਼ਤੇ ਪਾ ਦਿੱਤੀ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget