ਪੜਚੋਲ ਕਰੋ

ਕਰਤਾਰਪੁਰ ਲਾਂਘੇ ਲਈ ਮੋਦੀ ਨੇ ਕਟਵਾਈ ਕੱਚੀ ਕਣਕ, ਪਾਕਿ ਹੁਣ ਪੱਕੀ ਕਟਵਾ ਰਿਹਾ! ਭਾਰਤੀ ਕਿਸਾਨਾਂ ਮੰਗਿਆ ਮੁਆਵਜ਼ਾ

19 ਮਾਰਚ ਨੂੰ ਭਾਰਤ ਵਾਲੇ ਪਾਸਿਓਂ ਡੇਰਾ ਬਾਬਾ ਨਾਨਕ ਦੀ ਸਰਹੱਦ 'ਤੇ 108 ਏਕੜ ਫ਼ਸਲ 'ਤੇ ਜੇਸੀਬੀ ਚਲਵਾ ਦਿੱਤੀ ਗਈ ਸੀ। ਇਸ ਵਿੱਚ 50 ਏਕੜ ਜ਼ਮੀਨ ਇੰਟੀਗ੍ਰੇਟਿਡ ਚੈਕ ਪੋਸਟ ਬਣਾਉਣ ਲਈ ਤੇ ਬਾਕੀ 58 ਏਕੜ ਲਾਂਘੇ ਲਈ ਸੜਕ ਬਣਾਉਣ ਲਈ ਸੀ। ਭਾਰਤ ਸਰਕਾਰ ਨੇ ਪਾਕਿਸਤਾਨ ਦਾ ਕੰਮ ਵੇਖ ਵੇਖਦਿਆਂ ਕਿਸਾਨਾਂ ਦੀ ਕੱਚੀ ਫਸਲ ਕਟਵਾਉਣ ਦਾ ਫੈਸਲਾ ਕੀਤਾ ਸੀ।

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਦੇ ਨਿਰਮਾਣ ਤਹਿਤ ਪਾਕਿਸਤਾਨ ਨੇ ਲਾਂਘੇ ਦੀ ਸੜਕ ਵਿੱਚ ਆਉਂਦੀ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੁਣ ਕਟਾਈ ਸ਼ੁਰੂ ਕੀਤੀ ਹੈ। ਰੇਂਜਰਾਂ ਦੀ ਨਿਗਰਾਨੀ ਹੇਠ ਕੰਬਾਈਨ ਨਾਲ ਫਸਲ ਕਟਵਾਈ ਜਾ ਰਹੀ ਹੈ। ਪਰ ਇੱਧਰ ਭਾਰਤ ਨੇ ਆਪਣੇ ਹਿੱਸੇ ਦੀ ਇੰਟੀਗਰੇਟਿਡ ਚੈਕ ਪੋਸਟ ਬਣਾਉਣ ਲਈ 19 ਮਾਰਚ ਨੂੰ ਕਿਸਾਨਾਂ ਦੀ ਕੱਚੀ ਫਸਲ ਹੀ ਕਟਵਾ ਦਿੱਤੀ ਸੀ। ਇਸ ਲਈ ਨਾ ਤਾਂ ਉਨ੍ਹਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ ਤੇ ਨਾ ਹੀ ਉਸ ਜ਼ਮੀਨ 'ਤੇ ਕੰਮ ਸ਼ੁਰੂ ਹੋ ਪਾਇਆ। ਇਸ ਤੋਂ ਭਾਰਤ ਵਾਲੇ ਪਾਸੇ ਦੇ ਕਿਸਾਨ ਕਾਫ਼ੀ ਗੁੱਸਾ ਹੋ ਗਏ ਹਨ। ਇਸ ਸਬੰਦੀ ਰੋਹ ਵਿੱਚ ਆਏ ਕਿਸਾਨਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਲਾਂਘੇ ਦੇ ਨਿਰਮਾਣ ਦੇ ਕੰਮਕਾਜ ਵਿੱਚ ਤੇਜ਼ੀ ਵੇਖਦਿਆਂ ਜਲਦਬਾਜ਼ੀ ਵਿੱਚ ਭਾਰਤ ਸਰਕਾਰ ਨੇ ਉਨ੍ਹਾਂ ਦੀ ਕੱਚੀ ਕਣਕ ਕਟਵਾ ਦਿੱਤੀ ਤੇ ਹਾਲੇ ਤਕ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਜੇ ਉਨ੍ਹਾਂ ਦੀ ਕੱਚੀ ਫਸਲ ਨਾ ਕੱਟੀ ਗਈ ਹੁੰਦੀ ਤਾਂ ਉਨ੍ਹਾਂ ਦਾ ਕੁਝ ਬਣ ਜਾਣਾ ਸੀ। ਹਾਲਾਂਕਿ ਐਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਸੋਮਵਾਰ ਤਕ ਕਿਸਾਨਾਂ ਨੂੰ ਫਸਲੀ ਮੁਆਵਜ਼ਾ ਦੇਣ ਲਈ ਕਿਹਾ ਹੈ। ਦੱਸ ਦੇਈਏ 19 ਮਾਰਚ ਨੂੰ ਭਾਰਤ ਵਾਲੇ ਪਾਸਿਓਂ ਡੇਰਾ ਬਾਬਾ ਨਾਨਕ ਦੀ ਸਰਹੱਦ 'ਤੇ 108 ਏਕੜ ਫ਼ਸਲ 'ਤੇ ਜੇਸੀਬੀ ਚਲਵਾ ਦਿੱਤੀ ਗਈ ਸੀ। ਇਸ ਵਿੱਚ 50 ਏਕੜ ਜ਼ਮੀਨ ਇੰਟੀਗ੍ਰੇਟਿਡ ਚੈਕ ਪੋਸਟ ਬਣਾਉਣ ਲਈ ਤੇ ਬਾਕੀ 58 ਏਕੜ ਲਾਂਘੇ ਲਈ ਸੜਕ ਬਣਾਉਣ ਲਈ ਸੀ। ਭਾਰਤ ਸਰਕਾਰ ਨੇ ਪਾਕਿਸਤਾਨ ਦਾ ਕੰਮ ਵੇਖ ਵੇਖਦਿਆਂ ਕਿਸਾਨਾਂ ਦੀ ਕੱਚੀ ਫਸਲ ਕਟਵਾਉਣ ਦਾ ਫੈਸਲਾ ਕੀਤਾ ਸੀ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget