ਪੜਚੋਲ ਕਰੋ

Paddy Procurement: ਝੋਨੇ ਦੀ ਖ਼ਰੀਦ ਲਈ 34 ਕੁਇੰਟਲ ਹੱਦ ਤੈਅ ਕਰਨ 'ਤੇ ਭੜਕੇ ਕਿਸਾਨ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਖੱਟਰ ਨੂੰ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਲੱਠ ਚੁੱਕਣ ਵਾਲਾ ਬਿਆਨ ਖਾਸਾ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜਿਹਾ ਗੈਰ-ਲੋਕਤੰਤਰੀ ਬਿਆਨ ਦੇ ਕੇ ਸੰਵਿਧਾਨਕ ਸਹੁੰ ਦੀ ਉਲੰਘਣਾ ਕੀਤੀ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ 34 ਕੁਇੰਟਲ ਪ੍ਰਤੀ ਏਕੜ ਦੀ ਹੱਦ ਤੈਅ ਕਰਨ ਤੋਂ ਕਿਸਾਨ ਭੜਕ ਗਏ ਹਨ। ਕਿਸਾਨ ਜਥੇਬੰਦੀਆਂ ਨੇ ਇਸ ਨੂੰ ਕਿਸਾਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਨੂੰ ਵੱਧ ਉਤਪਾਦਨ ਕਰਨ ਲਈ ਅਸਿੱਧੇ ਰੂਪ ’ਚ ਦਿੱਤੀ ਗਈ ਸਜ਼ਾ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਦੀ ਚੇਤਾਵਨੀ ਦਿੱਤੀ ਹੈ।

ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਲੱਠ ਚੁੱਕਣ ਵਾਲਾ ਬਿਆਨ ਖਾਸਾ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜਿਹਾ ਗੈਰ-ਲੋਕਤੰਤਰੀ ਬਿਆਨ ਦੇ ਕੇ ਸੰਵਿਧਾਨਕ ਸਹੁੰ ਦੀ ਉਲੰਘਣਾ ਕੀਤੀ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਨੂੰ ਅਹੁਦੇ ਤੋਂ ਲਾਹੁਣ ਤੇ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਦੀ ਮੰਗ ਕੀਤੀ ਜਾਵੇਗੀ। ਉਂਝ ਖੱਟਰ ਨੇ ਇਹ ਬਿਆਨ ਵਾਪਸ ਲੈ ਲਿਆ ਹੈ।

ਰਾਜੇਵਾਲ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਧੱਕੇ ਨਾਲ ਖੇਤੀ ਕਾਨੂੰਨ ਪਾਸ ਕਰਕੇ ਦੇਸ਼ ਦੀ ਬਰਬਾਦੀ ਦਾ ਰਾਹ ਖੋਲ੍ਹ ਦਿੱਤਾ ਹੈ, ਜਿਸ ਦਾ ਅਸਰ ਹਰ ਵਰਗ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ ਜਾਵੇਗੀ, ਜਿਸ ਲਈ ਲੋਕਾਂ ਨੂੰ ਸਖ਼ਤ ਫ਼ੈਸਲੇ ਲੈਣੇ ਪੈਣਗੇ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ 18 ਅਕਤੂਬਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਮੰਤਰੀ ਦੇ ਅਹੁਦੇ ਤੋਂ ਬਰਖਾਸਤਗੀ ਤੇ ਉਸ ਖ਼ਿਲਾਫ਼ 120-ਬੀ ਦੇ ਮੁਕੱਦਮੇ ਦੀ ਮੰਗ ਤਹਿਤ ਦੇਸ਼ ਭਰ ’ਚ ‘ਰੋਲ ਰੋਕੋ ਅੰਦੋਲਨ’ ਕੀਤਾ ਰਿਹਾ ਹੈ।

ਕਿਸਾਨ ਜਥੇਬੰਦੀਆਂ ਨੇ ਹਰਿਆਣਾ ਵਿੱਚ ਏਲਨਾਬਾਦ ਜ਼ਿਮਨੀ ਚੋਣ ਬਾਰੇ ਐਲਾਨ ਕੀਤਾ ਹੈ ਕਿ ਕਿਸਾਨਾਂ ਦਾ ਕਿਸੇ ਉਮੀਦਵਾਰ ਨੂੰ ਸਮਰਥਨ ਨਹੀਂ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਭਾਜਪਾ-ਜਜਪਾ ਦਾ ਵਿਰੋਧ ਜ਼ਰੂਰ ਕੀਤਾ ਜਾਵੇ, ਪਰ ਇਹ ਵਿਰੋਧ ਧੱਕੇਸ਼ਾਹੀ ਜਾਂ ਸੰਵਿਧਾਨਕ ਹੱਦਾਂ ਨੂੰ ਪਾਰ ਕਰਕੇ ਨਾ ਹੋਵੇ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਕਾਂਡ 'ਤੇ ਨਵਜੋਤ ਸਿੱਧੂ ਦਾ ਮੌਨ ਵਰਤ, ਅਕਾਲੀ ਦਲ ਤੇ ਬੀਜੇਪੀ ਨੇ ਕਹੀ ਵੱਡੀ ਗੱਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget