ਪੜਚੋਲ ਕਰੋ

ਪੰਜਾਬ ਦੇ ਕਿਸਾਨਾਂ 'ਤੇ ਕੁਦਰਤ ਦਾ ਕਹਿਰ, 20 ਤੋਂ 40 ਫੀਸਦੀ ਨੁਕਸਾਨ

ਪੰਜਾਬ ਦੇ ਕਿਸਾਨਾਂ ਨੂੰ ਕੁਦਰਤ ਦੇ ਕਹਿਰ ਨੇ ਝੰਬ ਸੁੱਟਿਆ ਹੈ। ਬਾਰਸ਼ ਤੇ ਛੱਖੜ ਨਾਲ ਸਭ ਤੋਂ ਵੱਧ ਨੁਕਸਾਨ ਕਣਕ ਦੀ ਫਸਲ ਨੂੰ ਪਹੁੰਚਿਆ ਹੈ। ਬੇਸ਼ੱਕ ਅਫਸਰਸ਼ਾਹੀ ਮੰਨ ਰਹੀ ਹੈ ਕਿ ਕਣਕ ਦੀ ਫ਼ਸਲ 20 ਫੀਸਦੀ ਤੱਕ ਨੁਕਸਾਨੀ ਗਈ ਹੈ ਪਰ ਜ਼ਮੀਨੀ ਪੱਥਰ 'ਤੇ ਤਸਵੀਰ ਇਸ ਤੋਂ ਵੀ ਭਿਆਨਕ ਹੈ।

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਕੁਦਰਤ ਦੇ ਕਹਿਰ ਨੇ ਝੰਬ ਸੁੱਟਿਆ ਹੈ। ਬਾਰਸ਼ ਤੇ ਛੱਖੜ ਨਾਲ ਸਭ ਤੋਂ ਵੱਧ ਨੁਕਸਾਨ ਕਣਕ ਦੀ ਫਸਲ ਨੂੰ ਪਹੁੰਚਿਆ ਹੈ। ਬੇਸ਼ੱਕ ਅਫਸਰਸ਼ਾਹੀ ਮੰਨ ਰਹੀ ਹੈ ਕਿ ਕਣਕ ਦੀ ਫ਼ਸਲ 20 ਫੀਸਦੀ ਤੱਕ ਨੁਕਸਾਨੀ ਗਈ ਹੈ ਪਰ ਜ਼ਮੀਨੀ ਪੱਥਰ 'ਤੇ ਤਸਵੀਰ ਇਸ ਤੋਂ ਵੀ ਭਿਆਨਕ ਹੈ। ਖੇਤੀਬਾੜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਧੀ ਦਰਜਨ ਜ਼ਿਲ੍ਹਿਆਂ ਵਿੱਚ ਕਣਕ ਤੇ ਹਾੜੀ ਦੀਆਂ ਫ਼ਸਲਾਂ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਮੁਤਾਬਕ ਫ਼ਸਲਾਂ ਦੇ ਖ਼ਰਾਬੇ ਦੀ ਅਸਲ ਤਸਵੀਰ ਤਾਂ ਗਿਰਦਾਵਰੀ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ ਪਰ ਮੁੱਢਲੇ ਤੌਰ ’ਤੇ ਸੂਬੇ ਵਿੱਚ ਕਈ ਥਾਵਾਂ ’ਤੇ ਕਣਕ ਦੀ ਫ਼ਸਲ 20 ਫੀਸਦੀ ਤੱਕ ਨੁਕਸਾਨੀ ਗਈ ਹੈ। ਤੇਜ਼ ਹਵਾ ਚੱਲਣ ਕਾਰਨ ਕਣਕ ਦੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ। ਖੇਤੀਬਾੜੀ ਵਿਭਾਗ ਨੇ ਭਾਵੇਂ ਕਣਕ ਦੇ ਝਾੜ ਵਿੱਚ 2 ਤੋਂ 5 ਫੀਸਦੀ ਤੱਕ ਸਾਰੇ ਪੰਜਾਬ ਵਿੱਚ ਅਸਰ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਨੁਕਸਾਨ ਵਧ ਵੀ ਸਕਦਾ ਹੈ। ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਹਨ। ਸਿਰਫ਼ ਲਹਿਰਾਗਾਗਾ ਬਲਾਕ ਦੇ ਹੀ ਕਈ ਪਿੰਡਾਂ ਵਿੱਚ ਕਣਕ ਦੀ ਫਸਲ ਦਾ 50 ਫੀਸਦੀ ਤੱਕ ਵੀ ਨੁਕਸਾਨ ਹੋਇਆ ਹੈ। ਖੇਤੀਬਾੜੀ ਵਿਭਾਗ ਮੁਤਾਬਕ ਫ਼ਸਲਾਂ ਦਾ ਜ਼ਿਆਦਾ ਨੁਕਸਾਨ ਸੰਗਰੂਰ, ਮਾਨਸਾ, ਮੁਕਤਸਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਫਾਜ਼ਿਲਕਾ ਤੇ ਜਲੰਧਰ ਵਿੱਚ ਹੋਇਆ ਹੈ। ਉਂਜ ਫਸਲਾਂ ਦੇ ਖ਼ਰਾਬੇ ਦੀਆਂ ਰਿਪੋਰਟਾਂ ਤਾਂ ਸਾਰੇ ਪੰਜਾਬ ’ਚੋਂ ਹੀ ਆ ਰਹੀਆਂ ਹਨ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜੇਕਰ ਮੀਂਹ ਕਾਰਨ ਫ਼ਸਲਾਂ ਵਿਛ ਗਈਆਂ ਹਨ ਤਾਂ ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢ ਲਿਆ ਜਾਵੇ। ਵਿਭਾਗ ਨੇ ਖੇਤਰੀ ਅਧਿਕਾਰੀਆਂ ਨੂੰ ਤੁਰੰਤ ਉਨ੍ਹਾਂ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰਾਂ ਨੇ ਵਿਸ਼ੇਸ਼ ਗਿਰਦਾਵਰੀ ਦੇ ਮੱਦੇਨਜ਼ਰ ਸਬੰਧਤ ਮਾਲ ਅਧਿਕਾਰੀਆਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget