ਪੜਚੋਲ ਕਰੋ

ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਖੁੱਸੇਗੀ ਪੰਚਾਇਤੀ ਜ਼ਮੀਨ

ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਸ਼ਾਮਤ ਆ ਗਈ ਹੈ। ਉਨ੍ਹਾਂ ਕੋਲੋਂ ਪੰਚਾਇਤੀ ਜ਼ਮੀਨਾਂ ਖੁੱਸ ਸਕਦੀਆਂ ਹਨ। ਇਸ ਤੋਂ ਇਲਾਵਾ ਉਹ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿੱਚ ਵੀ ਹਿੱਸਾ ਨਹੀਂ ਲੈ ਸਕਣਗੇ। ਇਸ ਲਈ ਪੰਜਾਬ ਸਰਕਾਰ ਸਖਤ ਕਦਮ ਚੁੱਕ ਰਹੀ ਹੈ। ਖੇਤੀਬਾੜੀ ਵਿਭਾਗ ਨੇ ਇਸ ਬਾਰੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਕੋਲ ਪਹੁੰਚ ਕੀਤੀ ਹੈ।

ਚੰਡੀਗੜ੍ਹ: ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਸ਼ਾਮਤ ਆ ਗਈ ਹੈ। ਉਨ੍ਹਾਂ ਕੋਲੋਂ ਪੰਚਾਇਤੀ ਜ਼ਮੀਨਾਂ ਖੁੱਸ ਸਕਦੀਆਂ ਹਨ। ਇਸ ਤੋਂ ਇਲਾਵਾ ਉਹ ਪੰਚਾਇਤੀ ਜ਼ਮੀਨਾਂ ਦੀ ਬੋਲੀ ਵਿੱਚ ਵੀ ਹਿੱਸਾ ਨਹੀਂ ਲੈ ਸਕਣਗੇ। ਇਸ ਲਈ ਪੰਜਾਬ ਸਰਕਾਰ ਸਖਤ ਕਦਮ ਚੁੱਕ ਰਹੀ ਹੈ। ਖੇਤੀਬਾੜੀ ਵਿਭਾਗ ਨੇ ਇਸ ਬਾਰੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਕੋਲ ਪਹੁੰਚ ਕੀਤੀ ਹੈ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਦਾ ਕਹਿਣਾ ਹੈ ਕਿ ਸੂਬੇ ਵਿੱਚ ਲਗਪਗ 1.37 ਲੱਖ ਏਕੜ ਜ਼ਮੀਨ ਖੇਤੀ ਅਧੀਨ ਹੈ। ਇਸ ਜ਼ਮੀਨ ਵਿੱਚ ਪਰਾਲੀ ਨੂੰ ਖੁੱਲ੍ਹੇ ਵਿੱਚ ਅੱਗ ਲਾਉਣ ਦੇ ਗੈਰ-ਸਿਹਤਮੰਦ ਰੁਝਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਅਮਲ ਵਿੱਚ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਕੋਲ ਪਹੁੰਚ ਕੀਤੀ ਹੈ। ਖੇਤੀਬਾੜੀ ਵਿਭਾਗ ਨੇ ਪੰਚਾਇਤੀ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਭਵਿੱਖ ਵਿੱਚ ਪੰਚਾਇਤੀ ਜ਼ਮੀਨ ਲੈਣ ਦੇ ਹੱਕ ਤੋਂ ਵਾਂਝਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ ਐਕਟ-1981 ਤਹਿਤ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾਵੇ। ਇਸ ਬਾਰੇ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਪੰਚਾਇਤ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ ਤਾਂ ਕਿ ਪੰਚਾਇਤੀ ਜ਼ਮੀਨਾਂ ਵਿੱਚ ਵਾਹੀ ਕਰ ਰਹੇ ਕਿਸਾਨਾਂ ਨੂੰ ਇਸ ਪ੍ਰਸਤਾਵ ਬਾਰੇ ਜਾਣੂ ਕਰਵਾਇਆ ਜਾ ਸਕੇ ਕਿ ਜੇਕਰ ਉਨ੍ਹਾਂ ਨੇ ਝੋਨਾ ਵੱਢਣ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਸਾੜਨ ਦਾ ਕਦਮ ਚੁੱਕਿਆ ਤਾਂ ਪੰਚਾਇਤੀ ਜ਼ਮੀਨ ਦੀ ਬੋਲੀ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਹੱਕ ਤੋਂ ਵਾਂਝਾ ਕਰ ਦਿੱਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget