ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

ਲੋਕ ਸਭਾ ਚੋਣਾਂ ਕਰਕੇ ਕੈਪਟਨ ਸਰਕਾਰ ਕਿਸਾਨਾਂ ਦੇ ਜ਼ਿੱਦ ਅੱਗੇ ਝੁਕ ਗਈ ਹੈ। ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਲਵਾਈ 20 ਦੀ ਬਜਾਏ 13 ਜੂਨ ਤੋਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਪਹਿਲੀ ਜੂਨ ਤੋਂ ਹੀ ਝੋਨੇ ਦੀ ਲਵਾਈ ਦਾ ਐਲਾਨ ਕਰ ਦਿੱਤਾ ਸੀ ਜਿਸ ਕਰਕੇ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਟਕਰਾਅ ਦਾ ਮਾਹੌਲ ਬਣ ਗਿਆ ਸੀ।

ਚੰਡੀਗੜ੍ਹ: ਲੋਕ ਸਭਾ ਚੋਣਾਂ ਕਰਕੇ ਕੈਪਟਨ ਸਰਕਾਰ ਕਿਸਾਨਾਂ ਦੇ ਜ਼ਿੱਦ ਅੱਗੇ ਝੁਕ ਗਈ ਹੈ। ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਲਵਾਈ 20 ਦੀ ਬਜਾਏ 13 ਜੂਨ ਤੋਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਪਹਿਲੀ ਜੂਨ ਤੋਂ ਹੀ ਝੋਨੇ ਦੀ ਲਵਾਈ ਦਾ ਐਲਾਨ ਕਰ ਦਿੱਤਾ ਸੀ ਜਿਸ ਕਰਕੇ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਟਕਰਾਅ ਦਾ ਮਾਹੌਲ ਬਣ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਲਵਾਈ 20 ਜੂਨ ਦੀ ਥਾਂ ਹਫ਼ਤਾ ਪਹਿਲਾਂ 13 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਹੁਣ ਵੇਖਣਾ ਹੋਏਗੀ ਕਿ ਕਿਸਾਨ ਜਥੇਬੰਦੀਆਂ ਕੈਪਟਨ ਦੇ ਇਸ ਪੇਸ਼ਕਸ਼ ਨੂੰ ਮੰਨਦੀਆਂ ਹਨ ਜਾਂ ਫਿਰ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰਦੀਆਂ ਹਨ। ਸਰਕਾਰੀ ਨੀਤੀ ਮੁਤਾਬਕ ਝੋਨੇ ਦੀ ਲੁਆਈ 20 ਜੂਨ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦਾ ਅਸਰ ਝਾੜ 'ਤੇ ਪੈਂਦਾ ਹੈ ਤੇ ਝੋਨੇ ਵਿੱਚ ਨਮੀ ਵਧਣ ਕਰਕੇ ਮੰਡੀਆਂ ਵਿੱਚ ਵੀ ਸਮੱਸਿਆ ਆਉਂਦੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਐਲਾਨ ਕੀਤਾ ਕਿ ਬੇਮੌਸਮੇ ਮੀਂਹ ਤੇ ਮੁੱਖ ਲਾਈਨਾਂ ਤੋਂ ਬਿਜਲੀ ਸਪਾਰਕ ਹੋਣ ਨਾਲ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ। ਅੱਗ ਜਾਂ ਹੋਰ ਕਾਰਨਾਂ ਨਾਲ ਹੋਏ ਨੁਕਸਾਨ ਦਾ ਉਨ੍ਹਾਂ ਦੇ ਰਾਹਤ ਫੰਡ ਵਿੱਚੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਉਹ ਹਰ ਪੀੜਤ ਕਿਸਾਨ ਨੂੰ ਮੁਆਵਜ਼ਾ ਦੇਣਗੇ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget