ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ ! 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਤਹਿਤ ਮਿਲੇ ਪੈਸਿਆਂ ਨੂੰ ਹੁਣ ਘਰ ਬੈਠੇ ਕਢਵਾ ਸਕਣਗੇ ਕਿਸਾਨ

Kisan Samman Nidhi Yojna: ਡਾਕ ਵਿਭਾਗ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਕਿਸਾਨਾਂ ਨੂੰ ਪ੍ਰਾਪਤ ਰਾਸ਼ੀ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਪਹਿਲ ਕੀਤੀ ਹੈ।

Kisan Samman Nidhi Yojna: ਡਾਕ ਵਿਭਾਗ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਕਿਸਾਨਾਂ ਨੂੰ ਪ੍ਰਾਪਤ ਰਾਸ਼ੀ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਪਹਿਲ ਕੀਤੀ ਹੈ। ਕਿਸਾਨ ਹੁਣ ਡਾਕ ਵਿਭਾਗ ਦੀ ਮਦਦ ਨਾਲ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਦੇ ਪੈਸੇ ਆਪਣੇ ਘਰ ਲੈ ਸਕਦੇ ਹਨ।

 ਏਟੀਐੱਮ ਜਾਣ ਦੀ ਨਹੀਂ ਲੋੜ

ਵਾਰਾਣਸੀ ਖੇਤਰ ਦੇ ਪੋਸਟਮਾਸਟਰ ਜਨਰਲ ਕ੍ਰਿਸ਼ਨ ਕੁਮਾਰ ਯਾਦਵ ਨੇ ਕਿਹਾ, 'ਕਿਸਾਨ ਸਨਮਾਨ ਨਿਧੀ ਤੋਂ ਪੈਸੇ ਕਢਵਾਉਣ ਲਈ ਕਿਸਾਨਾਂ ਨੂੰ ਬੈਂਕ ਸ਼ਾਖਾ ਜਾਂ ਏਟੀਐਮ ਜਾਣਾ ਪੈਂਦਾ ਹੈ ਅਤੇ ਪੇਂਡੂ ਖੇਤਰਾਂ ਵਿੱਚ ਇਹ ਮੁਸ਼ਕਲ ਹੈ। ਅਸੀਂ ਕਿਸਾਨਾਂ ਲਈ ਇਸ ਨੂੰ ਆਸਾਨ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ,

ਕੇ ਕੇ ਯਾਦਵ ਨੇ ਕਿਹਾ ਕਿ ਡਾਕ ਵਿਭਾਗ 'ਆਪਕਾ ਬੈਂਕ, ਆਪਕੇ ਦੁਆਰ' ਮੁਹਿੰਮ ਸ਼ੁਰੂ ਕਰ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨ 'ਕਿਸਾਨ ਸਨਮਾਨ ਨਿਧੀ' ਦੇ ਪੈਸੇ ਆਪਣੇ ਆਧਾਰ ਲਿੰਕ ਬੈਂਕ ਖਾਤੇ 'ਚੋਂ ਆਧਾਰ ਇਨੇਬਲਡ ਪੇਮੈਂਟ ਸਿਸਟਮ (ਏ.ਈ.ਪੀ.ਐੱਸ.) ਨਾਲ ਘਰ ਬੈਠੇ ਹੀ ਕਢਵਾ ਸਕਦੇ ਹਨ। ਇਸਦੇ ਲਈ ਇੱਕ ਡਾਕ ਪ੍ਰਤੀਨਿਧੀ ਕਿਸਾਨ ਦੇ ਘਰ ਆਵੇਗਾ।

ਅਧਿਕਾਰੀ ਨੇ ਦੱਸਿਆ ਕਿ ਇਹ ਮੁਹਿੰਮ 4 ਜੂਨ ਤੋਂ ਸ਼ੁਰੂ ਹੋ ਕੇ 13 ਜੂਨ ਤੱਕ ਚੱਲੇਗੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ, ਯੋਗ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਮਿਲਦੇ ਹਨ ਜੋ ਸਿੱਧੇ ਲਾਭ ਟ੍ਰਾਂਸਫਰ (DBT) ਰਾਹੀਂ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਭੇਜੇ ਜਾਂਦੇ ਹਨ। ਕਿਸਾਨਾਂ ਦੇ ਖਾਤੇ ਵਿੱਚ ਸਾਲ ਵਿੱਚ ਤਿੰਨ ਵਾਰ ਦੋ ਹਜ਼ਾਰ ਰੁਪਏ ਭੇਜੇ ਜਾਂਦੇ ਹਨ।

Kashmir Target Killing: ਕਸ਼ਮੀਰ 'ਚ ਪ੍ਰਵਾਸੀ ਬਣ ਰਹੇ ਅੱਤਵਾਦੀਆਂ ਦਾ ਟਾਰਗੇਟ, ਸ਼ੋਪੀਆਂ 'ਚ ਗ੍ਰਨੇਡ ਹਮਲੇ 'ਚ ਦੋ ਮਜ਼ਦੂਰ ਜ਼ਖਮੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget