ਪੜਚੋਲ ਕਰੋ

Farmers Protest: ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਛੇਵਾਂ ਦਿਨ, ਸਰਵਣ ਸਿੰਘ ਪੰਧੇਰ ਨੇ ਕਿਹਾ- ਅਸੀਂ ਰੋਜ਼ 27 ਰੁਪਏ ‘ਚ ਕਰਦੇ ਹਾਂ ਗੁਜ਼ਾਰਾ

Delhi Farmers Protest: ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੂੰ ਕਦੇ ਵੀ ਉਨ੍ਹਾਂ ਦੀਆਂ ਫ਼ਸਲਾਂ ਦੇ ਵਾਜਬ ਭਾਅ ਨਹੀਂ ਮਿਲੇ।

Delhi Chalo Protest: ਕਿਸਾਨਾਂ ਦਾ ਦਿੱਲੀ ਚਲੋ ਮਾਰਚ ਐਤਵਾਰ (18 ਫਰਵਰੀ) ਨੂੰ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ। ਇਸ ਲਈ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਅੜੇ ਹੋਏ ਹਨ।

ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਇਸ ਸਮੇਂ ਕਿਸਾਨ ਖੜ੍ਹੇ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਇਹ ਬਿਆਨ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: Amritsar News: ‘ਆਪ’ ਸਰਕਾਰ ਆਉਣ ’ਤੇ ਸਾਰੀਆਂ ਫ਼ਸਲਾਂ ਐਮਐਸਪੀ ’ਤੇ ਖਰੀਦਣ ਦਾ ਵਾਅਦਾ ਕਰਨ ਵਾਲੇ ਹੁਣ ਕਿੱਥੇ? ਹਰਸਿਮਰਤ ਬਾਦਲ ਦਾ ਸਵਾਲ

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਸ਼ੰਭੂ ਬਾਰਡਰ 'ਤੇ ਸਾਡਾ ਛੇਵਾਂ ਦਿਨ ਹੈ। ਅੱਜ ਅਸੀਂ ਸਰਕਾਰ ਨਾਲ ਵੀ ਗੱਲ ਕਰ ਰਹੇ ਹਾਂ। ਸਰਕਾਰ ਨੇ ਕੁਝ ਸਮਾਂ ਮੰਗਿਆ ਹੈ ਅਤੇ ਕਿਹਾ ਹੈ ਕਿ ਉਹ ਇਸ ਮਾਮਲੇ 'ਤੇ ਵਿਚਾਰ ਕਰਨਗੇ। ਸਰਕਾਰ ਨੇ ਕਿਹਾ ਹੈ ਕਿ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਕੇ ਇਸ ਮਾਮਲੇ ਦਾ ਕੋਈ ਨਾ ਕੋਈ ਹੱਲ ਕੱਢ ਲਿਆ ਜਾਵੇਗਾ। ਦੂਜਾ, ਅਸੀਂ ਹਰ ਰੋਜ਼ 27 ਰੁਪਏ 'ਚ ਗੁਜ਼ਾਰਾ ਕਰਦੇ ਹਾਂ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ।"

ਸਰਵਣ ਸਿੰਘ ਪੰਧੇਰ ਨੇ ਅੱਗੇ ਕਿਹਾ ਕਿ ਕਿਸਾਨਾਂ ਦਾ ਜਿਹੜਾ ਲਗਾਤਾਰ ਖ਼ਰਚਾ ਵੱਧ ਰਿਹਾ ਹੈ ਉਹ ਹੈ, ਬੀਜਾਂ, ਖਾਦਾਂ, ਕੀੜੇਮਾਰ ਦਵਾਈਆਂ, ਖੇਤੀ ਮਸ਼ੀਨਰੀ ਅਤੇ ਲੇਬਰ ਆਦਿ ਦੇ ਖਰਚੇ ਹਨ। ਇਹ ਬੋਝ ਕਿਸਾਨਾਂ 'ਤੇ ਲਗਾਤਾਰ ਪੈ ਰਿਹਾ ਹੈ ਪਰ ਕਿਸਾਨਾਂ ਨੂੰ ਕਦੇ ਵੀ ਉਨ੍ਹਾਂ ਦੀਆਂ ਫ਼ਸਲਾਂ ਦਾ ਵਾਜਬ ਭਾਅ ਨਹੀਂ ਮਿਲਿਆ। ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਆਰਡੀਨੈਂਸ ਲਿਆਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Ludhiana News: ਬੀਜੇਪੀ 'ਚ ਨਹੀਂ ਜਾਣਗੇ ਮਨੀਸ਼ ਤਿਵਾੜੀ, ਖਬਰਾਂ ਨੂੰ ਦੱਸਿਆ ਬਕਵਾਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget