ਪੜਚੋਲ ਕਰੋ

ਕਿਸਾਨਾਂ ਨੇ ਮੰਗਿਆ ਝੋਨੇ ’ਤੇ 300 ਰੁਪਏ ਪ੍ਰਤੀ ਕੁਇੰਟਲ ਬੋਨਸ

ਚੰਡੀਗੜ੍ਹ: ਡੀਜ਼ਲ ਦੇ ਭਾਅ ਵਿੱਚ ਵਾਧੇ ਨੂੰ ਵੇਖਦਿਆਂ ਕਿਸਾਨਾਂ ਨੇ ਵੀ ਝੋਨੇ ਦੀ ਫ਼ਸਲ ’ਤੇ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਸਰਕਾਰ ’ਤੇ ਕਿਸਾਨੀ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਉਂਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤੇ ਡੀਜ਼ਲ ਦੇ ਭਾਅ ਵਿੱਚ ਰਿਕਾਰਡ ਵਾਧਾ ਹੋਣ ਕਰਕੇ ਝੋਨੇ ਦੀ ਫ਼ਸਲ ’ਤੇ 300 ਰੁਪਏ ਬੋਨਸ ਦਿੱਤਾ ਜਾਵੇ।   ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਕਰਨ ਦੀ ਇਜ਼ਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਫ਼ਸਲ ਨਾਲ ਕਿਸਾਨਾਂ ਦੀ ਵਿੱਤੀ ਹਾਲਤ ਸੁਧਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਿਸਾਨਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਭਾਰ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰ ਇਸ ਮਾਮਲੇ ’ਤੇ ਕੁੱਝ ਵੀ ਨਹੀਂ ਕਰ ਰਹੀ। ਕਿਸਾਨ ਆਗੂ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਪਰ ਪਰਾਲੀ ਦੇ ਨਿਪਟਾਰੇ ਲਈ ਪ੍ਰਤੀ ਏਕੜ 5 ਹਜ਼ਾਰ ਰੁਪਏ ਕੌਣ ਖ਼ਰਚ ਕਰੇਗਾ, ਇਸ ਬਾਰੇ ਵੀ ਸਰਕਾਰ ਦੱਸੇ ਤੇ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਰਾਸ਼ੀ ਮੁਹੱਈਆ ਕਰਾਏ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਖਿਲਾਫ਼ ਕਾਰਵਾਈ ਕੀਤੀ ਤਾਂ ਜਥੇਬੰਦੀ ਸੰਘਰਸ਼ ਸ਼ੁਰੂ ਕਰੇਗੀ।

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget