ਪੜਚੋਲ ਕਰੋ

ਕਿਸਾਨਾਂ ਨੂੰ ਮਿਲੇਗਾ 200 ਰੁਪਏ ਬੋਨਸ ?

ਚੰਡੀਗੜ੍ਹ: ਕਿਸਾਨਾਂ ਨੇ ਸੂਬਾ ਸਰਕਾਰ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ 200 ਰੁਪਏ ਫ਼ੀ ਕੁਇੰਟਲ ਬੋਨਸ ਤੁਰੰਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਤਰਕ ਹੈ ਕਿ ਝੋਨੇ ਦੀ ਵਾਢੀ ਤੇ ਕਣਕ ਦੀ ਬਿਜਾਈ ਵਿੱਚ ਸਮਾਂ ਬਹੁਤ ਥੋੜ੍ਹਾ ਹੁੰਦਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਸਹੀ ਤਰੀਕੇ ਨਾਲ ਟਿਕਾਣੇ ਨਹੀਂ ਲਾ ਸਕਦੇ।
ਹੋਰ ਪੜ੍ਹੋ: ਸੈਟੇਲਾਈਟ ਤੋਂ ਲਈਆਂ ਪੰਜਾਬ ਦੀਆਂ ਤਸਵੀਰਾਂ ਨੇ ਉਡਾਏ ਹੋਸ਼, 2050 ਤਕ ਨਹੀਂ ਰਹੇਗੀ ਸਾਹ ਲੈਣ ਯੋਗ ਹਵਾ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦਾ ਕਹਿਣਾ ਹੈ ਕਿ ਕਣਕ ਦੀ ਰਹਿੰਦ ਖੂਹੰਦ ਨੂੰ ਕਿਸਾਨ ਪਸ਼ੂਆਂ ਦੇ ਚਾਰੇ ਵਜੋਂ ਵਰਤ ਸਕਦੇ ਹਨ, ਪਰ ਝੋਨੇ ਦੀ ਪਰਾਲੀ ਕਿਸਾਨਾਂ ਦੇ ਕਿਸੇ ਕੰਮ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਇਹ ਬੋਨਸ ਜਾਰੀ ਕਰੇ ਤਾਂ ਜੋ ਕਿਸਾਨ 'ਤੇ ਵਾਧੂ ਬੋਝ ਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਹਾਲੇ ਤਕ ਸਤੰਬਰ ਮਹੀਨੇ ਵਿੱਚ ਹੋਈ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ।
ਹੋਰ ਪੜ੍ਹੋ: ਪੰਜਾਬੀ ਕਿਸਾਨ ਨੇ ਕੈਨੇਡਾ 'ਚ ਰਚਿਆ ਇਤਿਹਾਸ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸਕੱਤਰ ਜਨਰਲ ਓਂਕਾਰ ਸਿੰਘ ਨੇ ਕਿਹਾ ਕਿ ਸਰਦੇ-ਪੁੱਜਦੇ ਕਿਸਾਨ ਤਾਂ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਖਰੀਦ ਸਕਦੇ ਹਨ ਪਰ ਸੀਮਾਂਤ ਤੇ ਨਿਮਨ ਵਰਗ ਦੇ ਕਿਸਾਨ ਇਸ ਮਹਿੰਗੀ ਮਸ਼ੀਨਰੀ ਦਾ ਖ਼ਰਚਾ ਨਹੀਂ ਝੱਲ ਸਕਦੇ।
ਹੋਰ ਪੜ੍ਹੋ: ਨਾਸਾ ਵੱਲੋਂ ਜਾਰੀ ਤਸਵੀਰਾਂ 'ਚ ਸੜ ਰਿਹਾ ਪੰਜਾਬ !
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪਰਾਲੀ ਨੂੰ ਨਾ ਸਾੜੇ ਜਾਣ ਲਈ ਕਿਸਾਨਾਂ 'ਤੇ ਦਬਾਅ ਤਾਂ ਬਣਾ ਰਹੀ ਹੈ, ਪਰ ਇਸ ਦੇ ਨਿਬੇੜੇ ਲਈ ਕੋਈ ਠੋਸ ਪ੍ਰਬੰਧ ਨਹੀਂ ਕਰ ਰਹੀ। ਉਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਵਾਰ ਕੇਂਦਰ ਨੂੰ ਪਰਾਲੀ ਦੇ ਨਿਬੇੜੇ ਲਈ ਕਿਸਾਨਾਂ ਵਾਸਤੇ ਝੋਨੇ 'ਤੇ 100 ਰੁਪਏ ਫ਼ੀ ਕੁਇੰਟਲ ਬੋਨਸ ਦੀ ਮੰਗ ਕਰ ਚੁੱਕੇ ਹਨ, ਜਿਸ ਨੂੰ ਕੇਂਦਰ ਨੇ ਹਾਲੇ ਤਕ ਪ੍ਰਵਾਨ ਨਹੀਂ ਕੀਤਾ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget