ਪੜਚੋਲ ਕਰੋ

ਅਗੇਤਾ ਝੋਨੇ ਲਾਉਣ ਵਾਲੇ ਕਿਸਾਨਾਂ ਨੂੰ ਰਗੜਾ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮੰਡੀਆਂ ਵਿੱਚ 1509 ਕਿਸਮ ਦੀ ਬਾਸਮਤੀ ਤੇ ਹਾਈਬ੍ਰਿਡ ਝੋਨਾ ਆਉਣ ਲੱਗ ਪਿਆ ਹੈ। ਕਿਸਾਨਾਂ ਨੂੰ ਬਾਸਮਤੀ ਦਾ ਭਾਅ 2400 ਤੋਂ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲ ਰਿਹਾ ਹੈ ਜਦਕਿ ਪਿਛਲੇ ਸਾਲ ਸ਼ੁਰੂਆਤੀ ਭਾਅ 2700 ਤੋਂ 2800 ਰੁਪਏ ਤੱਕ ਸੀ। ਇਸ ਤਰ੍ਹਾਂ ਅਗੇਤਾ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਰਗੜਾ ਲੱਗ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮੰਡੀਆਂ ਵਿੱਚ 1509 ਕਿਸਮ ਦੀ ਬਾਸਮਤੀ ਤੇ ਹਾਈਬ੍ਰਿਡ ਝੋਨਾ ਆਉਣ ਲੱਗ ਪਿਆ ਹੈ। ਕਿਸਾਨਾਂ ਨੂੰ ਬਾਸਮਤੀ ਦਾ ਭਾਅ 2400 ਤੋਂ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲ ਰਿਹਾ ਹੈ ਜਦਕਿ ਪਿਛਲੇ ਸਾਲ ਸ਼ੁਰੂਆਤੀ ਭਾਅ 2700 ਤੋਂ 2800 ਰੁਪਏ ਤੱਕ ਸੀ। ਇਸ ਤਰ੍ਹਾਂ ਅਗੇਤਾ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਰਗੜਾ ਲੱਗ ਰਿਹਾ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨੀ ਹੈ। ਮੰਡੀਆਂ ਵਿੱਚ ਬਾਸਮਤੀ ਲੈ ਕੇ ਆ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਵਪਾਰੀ ਜਾਣਬੁੱਝ ਕੇ ਭਾਅ ਘੱਟ ਦੇ ਰਹੇ ਹਨ। ਕਿਸਾਨਾਂ ਨੇ ਇਹ ਵੀ ਦੱਸਿਆ ਕਿ ਬਾਸਮਤੀ ’ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੁੰਦਾ ਤੇ ਵਪਾਰੀ ਆਪਣੀ ਮਰਜ਼ੀ ਪੁਗਾਉਂਦੇ ਹਨ। ਕਿਸਾਨਾਂ ਦਾ ਮੰਗ ਹੈ ਕਿ ਸਰਕਾਰ ਨੂੰ ਇਸ ਲਈ ਕੁਝ ਨਿਯਮ ਬਣਾਉਣੇ ਚਾਹੀਦੇ ਹਨ। ਉਧਰ ਵਪਾਰੀਆਂ ਦਾ ਕਹਿਣਾ ਸੀ ਕਿ ਭਾਰਤ ਵੱਲੋਂ ਇਰਾਨ ਨੂੰ ਵੱਡੀ ਪੱਧਰ ’ਤੇ ਬਾਸਮਤੀ ਭੇਜੀ ਜਾਂਦੀ ਹੈ ਪਰ ਅਮਰੀਕਾ ਵੱਲੋਂ ਇਰਾਨ ’ਤੇ ਲਾਈਆਂ ਪਾਬੰਦੀਆਂ ਕਾਰਨ ਅਜਿਹੇ ਹਾਲਾਤ ਪੈਦਾ ਹੋ ਗਏ ਹਨ ਕਿ ਪਤਾ ਨਹੀਂ ਉਨ੍ਹਾਂ ਦੀ ਖਰੀਦੀ ਬਾਸਮਤੀ ਇਰਾਨ ਜਾਵੇਗੀ ਜਾਂ ਨਹੀਂ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget