ਪੜਚੋਲ ਕਰੋ

ਸੁੱਕੀ ਠੰਢ ਬਾਅਦ ਮੀਂਹ ਪੈਣ ਨਾਲ ਕਿਸਾਨਾਂ ਨੂੰ ਵੱਡੀ ਰਾਹਤ

ਫਾਜ਼ਿਲਕਾ: ਪਹਾੜਾਂ ਵਿੱਚ ਜਿੱਥੇ ਲਗਾਤਾਰ ਬਰਫ਼ ਪੈ ਰਹੀ ਹੈ, ਉੱਥੇ ਮੈਦਾਨੀ ਇਲਾਕਿਆਂ ਵਿੱਚ ਵੀ ਪਿਛਲੇ ਦਿਨੀਂ ਕਾਫੀ ਮੀਂਹ ਪਿਆ। ਇਸ ਦੇ ਚੱਲਦੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਜ਼ਿਲ੍ਹਾ ਫਾਜ਼ਿਲਕਾ ਦੀ ਗੱਲ ਕਰੀਏ ਤਾਂ ਇੱਥੇ ਪਰਸੋਂ ਰਾਤ ਤੋਂ ਸ਼ੁਰੂ ਹੋਏ ਰਿਮਝਿਮ ਮੀਂਹ ਨਾਲ ਫਸਲਾਂ ਨੂੰ ਕਾਫ਼ੀ ਫਾਇਦਾ ਹੋ ਰਿਹਾ ਹੈ। ਕੁਝ ਦਿਨਾਂ ਤੋਂ ਕੋਰਾ ਪੈ ਰਿਹਾ ਸੀ, ਜਿਸ ਨਾਲ ਪਸ਼ੁਆਂ ਦੇ ਚਾਰੇ ਅਤੇ ਸਰ੍ਹੋਂ ਦੀ ਫਸਲ ਨੂੰ ਨੁਕਸਾਨ ਹੋ ਰਿਹਾ ਸੀ ਪਰ ਮੀਂਹ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਇਸ ਸਬੰਧੀ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੀਂਹ ਨਾਲ ਬਹੁਤ ਫਾਇਦਾ ਹੋਵੇਗਾ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਸੁੱਕੀ ਠੰਡ ਚੱਲ ਰਹੀ ਸੀ। ਇਸ ਨਾਲ ਫਸਲਾਂ ਅਤੇ ਪਸ਼ੂਆਂ ਨੂੰ ਨੁਕਸਾਨ ਹੋ ਰਿਹਾ ਸੀ। ਪਰ ਮੀਂਹ ਪੈਣ ਨਾਲ ਜਿੱਥੇ ਫਸਲਾਂ ਚੰਗੀਆਂ ਹੋਣ ਦੀ ਉਮੀਦ ਬਹੁਤ ਹੈ, ਉੱਥੇ ਪਸ਼ੂਆਂ ਦੇ ਚਾਰੇ ਉੱਤੇ ਹੋ ਰਹੀ ਮਾਰ ਤੋਂ ਵੀ ਬਚਾਅ ਹੋਇਆ ਹੈ। ਕਿਸਾਨਾਂ ਮੁਤਾਬਕ ਮੀਂਹ ਪੈਣ ਨਾਲ ਸਰ੍ਹੋਂ ਦੀ ਫਸਲ ਉੱਤੇ ਤੇਲੇ ਦੀ ਮਾਰ ਦਾ ਅਸਰ ਵੀ ਖ਼ਤਮ ਹੋ ਜਾਵੇਗਾ ਅਤੇ ਕਣਕ ਦੀ ਫਸਲ ਦਾ ਝਾੜ ਵੀ ਵਧੀਆ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਮੀਂਹ ਨਾਲ ਠੰਢ ਜ਼ਰੂਰ ਵਧੀ ਹੈ ਪਰ ਕਿਸਾਨ ਖੁਸ਼ ਹਨ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget