ਪੜਚੋਲ ਕਰੋ

Straw Bales: 1 ਲੱਖ ਟਨ ਤੋਂ ਵੱਧ ਪਰਾਲੀ ਦੀ ਗੱਠਾਂ ਬਣਾਉਣ ਵਾਲੇ ਮਿਹਨਤੀ ਕਿਸਾਨ, ਪਰਾਲੀ ਨੂੰ ਨਹੀਂ ਲਗਾ ਰਹੇ ਅੱਗ 

Fazilka Straw Bales : ਡੀ ਡਿਵੈਪਲਪਮੈਂਟ ਪ੍ਰਾਈਵੇਟ ਲਿਮਟਿਡ ਵੱਲੋਂ ਜਿ਼ਲ੍ਹੇ ਵਿਚੋਂ ਹੁਣ ਤੱਕ 43 ਹਜਾਰ ਟਨ ਪਰਾਲੀ ਇੱਕਠੀ ਕੀਤੀ ਗਈ ਹੈ। ਸੇਤੀਆ ਪੇਪਰ ਮਿੱਲ 36 ਹਜਾਰ ਟਨ ਪ੍ਰਰਾਲੀ ਇਕੱਠੀ ਕੀਤੀ

Fazilka News  - ਫਾਜ਼ਿਲਕਾ  ਜ਼ਿਲ੍ਹੇ ਦੇ ਕੁਦਰਤ ਨੂੰ ਪਿਆਰ ਕਰਨ ਵਾਲੇ ਮਿਹਨਤੀ ਕਿਸਾਨ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੇ ਯੋਗ ਤਰੀਕੇ ਨਾਲ ਨਿਪਟਾਰੇ ਲਈ ਦਿਲੋ ਜਾਨ ਨਾਲ ਉਪਰਾਲੇ ਕਰ ਰਹੇ ਹਨ। ਜਿ਼ਲ੍ਹੇ ਵਿਚ ਹੁਣ ਤੱਕ 1 ਲੱਖ 5 ਹਜਾਰ ਟਨ ਪਰਾਲੀ ਦੀਆਂ  ਗੱਠਾਂ ਬਣਾ ਕੇ ਕਿਸਾਨਾਂ ਨੇ ਸੰਭਾਲ ਕੀਤੀ ਹੈ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇੰਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ ਦੀ ਮਿਹਨਤ ਨੂੰ ਸਿਜਦਾ ਕਰਦਿਆਂ ਇੰਨ੍ਹਾਂ ਦੀ ਜੋਰਦਾਰ ਸਲਾਘਾ ਕੀਤੀ ਹੈ ਜੋ ਕਿ ਹੋਰਨਾਂ ਲਈ ਵੀ ਪ੍ਰੇਰਣਾ ਸ਼ੋ੍ਰਤ ਬਣ ਰਹੇ ਹਨ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਡੀ ਡਿਵੈਪਲਪਮੈਂਟ ਪ੍ਰਾਈਵੇਟ ਲਿਮਟਿਡ ਵੱਲੋਂ ਜਿ਼ਲ੍ਹੇ ਵਿਚੋਂ ਹੁਣ ਤੱਕ 43 ਹਜਾਰ ਟਨ ਪਰਾਲੀ ਇੱਕਠੀ ਕੀਤੀ ਗਈ ਹੈ। ਸੇਤੀਆ ਪੇਪਰ ਮਿੱਲ 36 ਹਜਾਰ ਟਨ ਪ੍ਰਰਾਲੀ ਇਕੱਠੀ ਕੀਤੀ ਗਈ ਹੈ। ਇਸੇ ਤਰਾਂ ਸੁਸਟੇਨੇਬਲ ਐਗਰੀ ਵੈਂਚਰ ਕਰਨੀਖੇੜਾ ਵੱਲੋਂ 10 ਹਜਾਰ ਟਨ, ਸੰਪੂਰਨਾ ਐਗਰੀਵੈਂਚਰ ਵੱਲੋਂ 12000 ਟਨ ਅਤੇ ਬਾਰੇਕਾ ਵਿਖੇ ਬਣੇ ਇਕ ਡੰਪ ਵਿਚ 4000 ਟਨ ਪਰਾਲੀ ਸਟੋਰ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਇਸਤੋਂ ਬਿਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਟੋਰ ਕਰਨ ਲਈ ਲੈਂਡ ਬੈਂਕ ਵੀ ਕਿਸਾਨਾਂ ਨੂੰ ਮੁਹਈਆ ਕਰਵਾਏ ਗਏ ਹਨ ਜਿੱਥੇ ਕਿਸਾਨ ਆਪਣੀ ਪਰਾਲੀ ਸਟੋਰ ਕਰ ਸਕਦੇ ਹਨ।ਜਿਕਰਯੋਗ ਹੈ ਕਿ ਜਿਲ਼੍ਹੇ ਵਿਚ 2 ਲੱਖ 10 ਹਜਾਰ ਟਨ ਪਰਾਲੀ ਸਟੋਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਕਿਨੂੰ ਦੇ ਬਾਗਾਂ ਵਿਚ ਵੀ ਪਰਾਲੀ ਨਾਲ ਮਲਚਿੰਗ ਕਰਕੇ ਇਸਦੀ ਵਰਤੋਂ ਕਿਸਾਨ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕਿਨੂੰ ਵਿਚ ਮਲਚਿੰਗ ਕਰਨ ਨਾਲ ਬਾਗ ਨੂੰ ਪਾਣੀ ਦੀ ਘੱਟ ਲੋੜ ਪੈਂਦੀ ਹੈ, ਬਾਗ ਤੇ ਗਰਮੀ ਸਰਦੀ ਦਾ ਅਸਰ ਘੱਟ ਹੁੰਦਾ ਹੈ ਅਤੇ ਬਾਗ ਨੂੰ ਰੂੜੀ ਦੀ ਖਾਦ ਘੱਟ ਪਾਉਣੀ ਪੈਂਦੀ ਹੈ।

ਡਿਪਟੀ ਕਮਿਸ਼ਨਰ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਦਾ ਵਿਭਾਗ ਵੱਲੋਂ ਸੁਝਾਏ ਤਰੀਕੇ ਨਾਲ ਨਿਪਟਾਰਾ ਕਰਨ ਅਤੇ ਅੱਗ ਨਾ ਲਗਾਉਣ।ਜਿਕਰਯੋਗ ਹੈ ਕਿ ਇਸ ਸਾਲ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਲਈ ਸਰਕਾਰ ਨੇ ਵੱਡੀ ਪੱਧਰ ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਹਨ।


Straw Bales: 1 ਲੱਖ ਟਨ ਤੋਂ ਵੱਧ ਪਰਾਲੀ ਦੀ ਗੱਠਾਂ ਬਣਾਉਣ ਵਾਲੇ ਮਿਹਨਤੀ ਕਿਸਾਨ, ਪਰਾਲੀ ਨੂੰ ਨਹੀਂ ਲਗਾ ਰਹੇ ਅੱਗ 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget