ਪੜਚੋਲ ਕਰੋ

Cotton Crops - ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਕਿਵੇਂ ਹੈ ਬਚਾਉਣਾ, ਕਿਸਾਨ ਵੀ ਇੱਕ ਵਾਰ ਜ਼ਰੂਰ ਦੇਖ ਲੈਣ, ਮਾਹਰਾਂ ਦੀ ਸਲਾਹ ਆ ਸਕਦੀ ਕੰਮ

Pink bollworm - ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਅਤੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ

Barnala - ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਲਈ ਸਮੂਹ ਟੀਮਾਂ ਵੱਲੋਂ ਸਮੇਂ ਸਮੇਂ ਨਰਮੇ ਦੀ ਫਸਲ ਵਾਲੇ ਖੇਤਾਂ ਦਾ ਦੌਰਾ ਕਰਕੇ ਫਸਲ ਦੀ ਹਾਲਤ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। 

ਇਸੇ ਲੜੀ ਤਹਿਤ ਅੱਜ ਮੁੱਖ ਖੇਤੀਬਾੜੀ ਅਫਸਰ ਦੁਆਰਾ ਆਪਣੀ ਟੀਮ ਨਾਲ ਪਿੰਡ ਪੱਖੋਂ ਕਲਾਂ ਤੇ ਰੂੜੇਕੇ ਖੁਰਦ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਗਿਆ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਅਤੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋਂ ਡਰਨ ਦੀ ਲੋੜ ਨਹੀਂ ਹੈ, ਬਲਕਿ ਬਚਾਅ ਲਈ ਰੋਜ਼ਾਨਾ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।

Cotton Crops  - ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਕਿਵੇਂ ਹੈ ਬਚਾਉਣਾ, ਕਿਸਾਨ ਵੀ ਇੱਕ ਵਾਰ ਜ਼ਰੂਰ ਦੇਖ ਲੈਣ, ਮਾਹਰਾਂ ਦੀ ਸਲਾਹ ਆ ਸਕਦੀ ਕੰਮ

 ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਹਰ ਮੰਗਲਵਾਰ ਅਤੇ ਵੀਰਵਾਰ ਨਰਮੇ ਵਾਲੇ ਖੇਤਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਸਰਵੇ ਦੌਰਾਨ ਹਾਲੇ ਤੱਕ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਹੀਂ ਪਾਇਆ ਗਿਆ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਦੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।

ਇਸ ਤੋ ਇਲਾਵਾ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ, ਜਿਸ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟਰੇਸ਼ਨ, ਪਰਾਲੀ ਨੂੰ ਖੇਤ ਵਿੱਚ ਵਾਹੁਣ ਵਾਲੇ ਸੰਦਾਂ ਉੱਪਰ ਚਲ ਰਹੀ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ ਗਈ। 

ਕੈਂਪ ਲਗਾਉਣ ਉਪਰੰਤ ਨਰਮੇ ਵਾਲੇ ਖੇਤਾਂ ਵਿੱਚ ਜਾ ਕੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦਾ ਜਾਇਜ਼ਾ ਸਬੰਧਿਤ ਕਿਸਾਨਾਂ ਦੀ ਹਾਜ਼ਰੀ ਵਿੱਚ ਲਿਆ ਗਿਆ। ਇਸ ਮੌਕੇ ਕਿਸਾਨਾਂ ਵਿੱਚ ਗੁਰਵਿੰਦਰ ਸਿੰਘ, ਸੱਜਣ ਸਿੰਘ, ਰੂਪ ਅਵਤਾਰ ਸਰਪੰਚ, ਰੂੂੜੇਕੇ ਖੁਰਦ, ਜਰਨੈਲ ਸਿੰਘ ਸਾਬਕਾ ਸਰਪੰਚ ਰੂੜੇਕੇ ਖੁਰਦ ਤੇ ਗੋਬਿੰਦ ਸਿੰਘ, ਗੁਰਮੇਲ ਸਿੰਘ ਪੱਖੋਂ ਕਲਾਂ ਹਾਜ਼ਰ ਸਨ।   ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਮੱਖਣ ਲਾਲ ਏ ਐਸ ਆਈ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget