ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ

ਪੰਜਾਬ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਪਣੇ ਪਸ਼ੂਆਂ ਦੀ ਢੋਆ-ਢੁਆਈ ਲਈ ਹੁਣ ਡਿਪਟੀ ਕਮਿਸ਼ਨਰਾਂ ਦੀ ਬਜਾਏ ਇਤਰਾਜ਼ਹੀਣਤਾ ਸਰਟੀਫਿਕੇਟ ਵੈਟਰਨਰੀ ਅਫ਼ਸਰ ਜਾਰੀ ਕਰ ਸਕਣਗੇ। ਇਸ ਨਾਲ ਪਸ਼ੂ ਪਾਲਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਏਗਾ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਪਣੇ ਪਸ਼ੂਆਂ ਦੀ ਢੋਆ-ਢੁਆਈ ਲਈ ਹੁਣ ਡਿਪਟੀ ਕਮਿਸ਼ਨਰਾਂ ਦੀ ਬਜਾਏ ਇਤਰਾਜ਼ਹੀਣਤਾ ਸਰਟੀਫਿਕੇਟ ਵੈਟਰਨਰੀ ਅਫ਼ਸਰ ਜਾਰੀ ਕਰ ਸਕਣਗੇ। ਇਸ ਨਾਲ ਪਸ਼ੂ ਪਾਲਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਏਗਾ। ਇਸ ਬਾਰੇ ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਪਸ਼ੂ ਪਾਲਕਾਂ ਨੂੰ ਆਪਣੇ ਹੀ ਪਸ਼ੂਆਂ ਦੀ ਢੋਆ-ਢੁਆਈ ਲਈ ਡਿਪਟੀ ਕਮਿਸ਼ਨਰ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਲੈਣਾ ਪੈਂਦਾ ਸੀ। ਇਸ ਨਾਲ ਉਨ੍ਹਾਂ ਨੂੰ ਕਾਫੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪਸ਼ੂ ਪਾਲਕਾਂ ਦੀ ਇਸ ਖੱਜਲ-ਖੁਆਰੀ ਨੂੰ ਦੂਰ ਕਰਨ ਲਈ ਇਹ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰਨ ਦੇ ਅਧਿਕਾਰ ਵੈਟਰਨਰੀ ਅਫ਼ਸਰਾਂ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੀ ਤਰਜ਼ ’ਤੇ ਲਏ ਗਏ ਇਸ ਫ਼ੈਸਲੇ ਬਾਰੇ ਨੋਟੀਫਿਕੇਸ਼ਨ ਜਲਦ ਜਾਰੀ ਕਰ ਦਿੱਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਨਾ ਕੇਵਲ ਪਸ਼ੂ ਪਾਲਕਾਂ ਦੀ ਖੱਜਲ-ਖੁਆਰੀ ਘਟੇਗੀ ਸਗੋਂ ਸੂਬੇ ਵਿੱਚ ਪਸ਼ੂਆਂ ਦਾ ਵਪਾਰ ਵੀ ਵਧੇਗਾ। ਡੇਅਰੀ ਵਿਕਾਸ ਮੰਤਰੀ ਬਾਜਵਾ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਪਸ਼ੂਆਂ ਦੀ ਬਿਮਾਰੀ ਮੁਕਤ ਕਰਨ ਲਈ ਮੂੰਹ ਖੁਰ ਤੇ ਗਲ-ਘੋਟੂ ਦੇ ਮੁਫ਼ਤ ਟੀਕੇ ਲਾਏ ਜਾ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

Embed widget