ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਰੇਲ ਪਟੜੀਆਂ 'ਤੇ ਡਟੇ ਕਿਸਾਨ, ਤਨ ਤੋਂ ਲੀੜੇ ਲਾਹ ਕੀਤਾ ਪ੍ਰਦਰਸ਼ਨ
ਦਰਸ਼ਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ।
![ਰੇਲ ਪਟੜੀਆਂ 'ਤੇ ਡਟੇ ਕਿਸਾਨ, ਤਨ ਤੋਂ ਲੀੜੇ ਲਾਹ ਕੀਤਾ ਪ੍ਰਦਰਸ਼ਨ Farmers protest at railway track in Amritsar ਰੇਲ ਪਟੜੀਆਂ 'ਤੇ ਡਟੇ ਕਿਸਾਨ, ਤਨ ਤੋਂ ਲੀੜੇ ਲਾਹ ਕੀਤਾ ਪ੍ਰਦਰਸ਼ਨ](https://static.abplive.com/wp-content/uploads/sites/5/2020/09/26172749/farmers-protest-track.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। 25 ਸਤੰਬਰ ਨੂੰ ਸਫਲਤਾਪੂਰਵਕ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਸ਼ਨੀਵਾਰ ਅੰਮ੍ਰਿਤਸਰ 'ਚ ਚੌਥੇ ਦਿਨ ਵੀ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤਾ।
ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ। ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 29 ਸਤੰਬਰ ਤਕ ਕਰ ਦਿੱਤਾ ਹੈ।
ਲੈਂਡਿੰਗ ਦੌਰਾਨ ਜ਼ਮੀਨ ਨਾਲ ਟਕਰਾਇਆ ਜਹਾਜ਼, ਹਵਾਈ ਫੌਜ ਦੇ 25 ਜਵਾਨਾਂ ਦੀ ਮੌਤਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)