ਅੰਮ੍ਰਿਤਸਰ: ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। 25 ਸਤੰਬਰ ਨੂੰ ਸਫਲਤਾਪੂਰਵਕ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਸ਼ਨੀਵਾਰ ਅੰਮ੍ਰਿਤਸਰ 'ਚ ਚੌਥੇ ਦਿਨ ਵੀ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤਾ।


ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ। ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 29 ਸਤੰਬਰ ਤਕ ਕਰ ਦਿੱਤਾ ਹੈ।


ਲੈਂਡਿੰਗ ਦੌਰਾਨ ਜ਼ਮੀਨ ਨਾਲ ਟਕਰਾਇਆ ਜਹਾਜ਼, ਹਵਾਈ ਫੌਜ ਦੇ 25 ਜਵਾਨਾਂ ਦੀ ਮੌਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ