ਪੜਚੋਲ ਕਰੋ

ਬਿਜਲੀ ਨਾ ਮਿਲਣ ਕਾਰਨ ਕਣਕ ਦੀ ਬਿਜਾਈ ਪੱਛੜੀ

  ਚੰਡੀਗੜ੍ਹ: ਇੱਕ ਪਾਸੇ ਤਾਂ ਪੰਜਾਬ ਸਰਕਾਰ ਬਿਜਲੀ ਸਰਪਲੱਸ ਹੋਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ। ਕਿਸਾਨਾਂ ਨੂੰ ਕਣਕ ਦੀ ਫ਼ਸਲ ਬੀਜਣ ਲਈ ਬਿਜਲੀ ਨਹੀਂ ਮਿਲ ਰਹੀ। ਮਜਬੂਰ ਕਿਸਾਨ ਬਿਜਲੀ ਲੈਣ ਲਈ ਸੰਘਰਸ਼ ਕਰਨ ’ਤੇ ਉੱਤਰ ਆਏ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਦੇ ਕਿਸਾਨਾਂ ਨੇ ਬਿਜਲੀ ਦਫ਼ਤਰ ਦਾ ਘਿਰਾਉ ਕਰਕੇ ਬਿਜਲੀ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨਾਂ ਨੇ ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਤੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਮਿਲਣ ਕਰਕੇ ਕਣਕ ਦੀ ਫ਼ਸਲ ਬੀਜਣ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਮੇਂ ਸਿਰ ਕਣਕ ਦੀ ਫਸਲ ਨਹੀਂ ਬੀਜਣ ਦਿੱਤੀ। ਇਸ ਕਰਕੇ ਕਣਕ ਦੀ ਫਸਲ ਦੀ ਝਾੜ ਘੱਟ ਮਿਲਣ ਕਰਕੇ ਕਿਸਾਨਾਂ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਉੱਤੋਂ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੁਕਮ ਤਾਂ ਸੁਣਾ ਦਿੱਤਾ ਪਰ ਇਸ ਦੇ ਨਿਪਟਾਰੇ ਲਈ ਕੋਈ ਮੁਆਵਜ਼ਾ ਵੀ ਨਹੀਂ ਦਿੱਤਾ। ਕਿਸਾਨ ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਕਣਕ ਦੀ ਫਸਲ ਤੇ ਹੋਰ ਫ਼ਸਲਾਂ ਬੀਜਣ ਲਈ ਉਨ੍ਹਾਂ ਨੂੰ ਸਮੇਂ ਸਿਰ ਬਿਜਲੀ ਨਹੀਂ ਮਿਲ ਰਹੀ ਜਿਸ ਕਰਕੇ ਟਿਊਬਵੈਲ ਤੇ ਖੇਤ ਸੁੱਕੇ ਪਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਬਿਜਲੀ ਵਿਭਾਗ ਜਾਣ-ਬੁੱਝ ਕੇ ਬਿਜਲੀ ਦੇ ਕੱਟ ਲਾ ਰਿਹਾ ਹੈ। ਉੱਪਰੋਂ ਮਹਿੰਗੇ ਡੀਜ਼ਲ ਕਰਕੇ ਕਿਸਾਨ ਡੀਜ਼ਲ ’ਤੇ ਵੀ ਟਿਊਬਵੈਲ ਨਹੀਂ ਚਲਾ ਸਕਦੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਉਨ੍ਹਾਂ ਨੂੰ ਬਿਜਲੀ ਨਾ ਦਿੱਤੀ ਤਾਂ ਉਹ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨਗੇ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget