ਪੜਚੋਲ ਕਰੋ

Rakesh tikait: 'ਜੇਕਰ ਬੇਇਨਸਾਫ਼ੀ ਹੋਈ ਤਾਂ...', ਕਿਸਾਨ ਅੰਦੋਲਨ 'ਤੇ ਰਾਕੇਸ਼ ਟਿਕੈਤ ਦਾ ਪਹਿਲਾ ਬਿਆਨ, ਮੋਦੀ ਸਰਕਾਰ ਨੂੰ ਦਿੱਤੀ ਆਹ ਚੇਤਾਵਨੀ

Farmers Protest: ਕਿਸਾਨਾਂ ਦੇ ਵਿਰੋਧ ਦਰਮਿਆਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਵਿੱਚ ਵੱਡੀਆਂ ਪੂੰਜੀਵਾਦੀ ਕੰਪਨੀਆਂ ਹਨ, ਜਿਨ੍ਹਾਂ ਨੇ ਸਿਆਸੀ ਪਾਰਟੀ ਬਣਾਈ ਹੋਈ ਹੈ।

Farmers Protest Latest News: ਉਨ੍ਹਾਂ ਨੇ ਅੱਗੇ ਕਿਹਾ - ਜੇਕਰ ਬੈਂਗਲੁਰੂ, ਕਰਨਾਟਕ ਵਿੱਚ(ਕਿਸਾਨਾਂ) ਨਾਲ ਕੋਈ ਬੇਇਨਸਾਫੀ ਹੁੰਦੀ ਹੈ ਅਤੇ ਸਰਕਾਰ ਉਨ੍ਹਾਂ ਲਈ ਕੋਈ ਮੁਸ਼ਕਿਲ ਖੜ੍ਹੀ ਕਰਦੀ ਹੈ, ਤਾਂ ਨਾ ਤਾਂ ਉਹ ਕਿਸਾਨ ਸਾਡੇ ਤੋਂ ਦੂਰ ਹਨ ਅਤੇ ਨਾ ਹੀ ਦਿੱਲੀ ਸਾਡੇ ਤੋਂ ਦੂਰ ਹੈ।

ਇਸ ਵਾਰ ਅੰਦਲੋਨ ਵਿੱਚ ਸ਼ਾਮਲ ਨਹੀਂ ਹੈ BKU

ਫਿਲਹਾਲ ਭਾਰਤੀ ਕਿਸਾਨ ਯੂਨੀਅਨ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਸ਼ਾਮਲ ਨਹੀਂ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ, “ਇਹ ਮਾਰਚ ਕਿਸਾਨ ਯੂਨੀਅਨ ਵੱਲੋਂ ਬੁਲਾਇਆ ਗਿਆ ਹੈ, ਇਨ੍ਹਾਂ ਜਥੇਬੰਦੀਆਂ ਨੇ ਪਿਛਲੇ ਅੰਦੋਲਨ ਦੌਰਾਨ ਆਪਣੇ ਆਪ ਨੂੰ ਦੂਰ ਰੱਖਿਆ ਸੀ। ਇਨ੍ਹਾਂ ਵਿੱਚੋਂ ਕਿਸੇ ਵੀ ਸੰਸਥਾ ਨੇ ਸਾਡੇ ਨਾਲ ਸੰਪਰਕ ਨਹੀਂ ਕੀਤਾ। ਹਰ ਕੋਈ ਆਪਣੇ ਤਰੀਕੇ ਨਾਲ ਪ੍ਰੋਗਰਾਮ ਕਰ ਰਿਹਾ ਹੈ। ਸਰਕਾਰ ਜੋ ਵੀ ਕਰ ਰਹੀ ਹੈ ਉਹ ਗਲਤ ਕਰ ਰਹੀ ਹੈ। ਗੱਲਬਾਤ ਕਰਕੇ ਸਮੱਸਿਆ ਦਾ ਹੱਲ ਹੋਣਾ ਚਾਹੀਦਾ ਹੈ। ਸਰਕਾਰ ਨੂੰ ਕਿੱਲ ਆਦਿ ਦੀ ਵਰਤੋਂ ਨਹੀਂ ਕਰਨੀ ਚਾਹੀਦੀ।"

ਇਹ ਵੀ ਪੜ੍ਹੋ: Farmer Protest: ਟਰੈਕਟਰਾਂ ਨਾਲ ਧੱਕ ਕੇ ਪਾਸੇ ਕੀਤੇ ਸਰਕਾਰ ਦੇ ਬੈਰੀਕੇਡ, ਖੇਤਾਂ ਚੋਂ ਲੰਘਦੇ ਕਿਸਾਨਾਂ ਨੂੰ ਪੁਲਿਸ ਨੇ ਬਣਾਇਆ ਨਿਸ਼ਾਨਾ

ਉਨ੍ਹਾਂ ਅੱਗੇ ਕਿਹਾ, "16 ਫਰਵਰੀ ਨੂੰ ਸਾਡਾ ਗ੍ਰਾਮੀਣ ਭਾਰਤ ਬੰਦ ਹੈ। ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਈ ਤਾਂ ਅਸੀਂ ਵੀ ਸਰਗਰਮ ਹੋ ਜਾਵਾਂਗੇ। ਜੇਕਰ ਕਿਸਾਨਾਂ ਨੂੰ ਕੋਈ ਸਮੱਸਿਆ ਆਈ ਤਾਂ ਅਸੀਂ ਦਿੱਲੀ ਤੱਕ ਮਾਰਚ ਕਰਾਂਗੇ। ਦੇਸ਼ ਵਿੱਚ ਕਈ ਕਿਸਾਨ ਜਥੇਬੰਦੀਆਂ ਹਨ। ਸਰਹੱਦਾਂ 'ਤੇ ਕਿਸਾਨਾਂ ਨੂੰ ਨਹੀਂ ਰੋਕਿਆ ਜਾਣਾ ਚਾਹੀਦਾ। ਉਨ੍ਹਾਂ ਨੂੰ ਆਉਣ ਦਿਓ। ਹਰ ਕਿਸੇ ਨੂੰ ਆਉਣ ਦਾ ਅਧਿਕਾਰ ਹੈ।"

ਉੱਥੇ ਹੀ ਬੀਕੇਯੂ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਵਲੋਂ ਕੀਤੇ ਪ੍ਰਬੰਧਾਂ 'ਤੇ ਨਿਸ਼ਾਨਾ ਸਾਧਿਆ ਹੈ। 'ਏਬੀਪੀ ਲਾਈਵ' ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, "ਵੱਖ-ਵੱਖ ਰਾਜਾਂ ਦੀਆਂ ਵੱਖ-ਵੱਖ ਮੰਗਾਂ ਹਨ। ਪਰ ਕੀ ਕਿਸਾਨ ਹਮੇਸ਼ਾ ਹੜਤਾਲ 'ਤੇ ਰਹਿਣਗੇ, ਕੀ ਉਹ ਹਮੇਸ਼ਾ ਦਿੱਲੀ ਵੱਲ ਮਾਰਚ ਕਰਨਗੇ? ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਇਹ ਅੜੀਅਲ ਰਵੱਈਆ" ਕਿਸੇ ਲਈ ਵੀ ਚੰਗਾ ਨਹੀਂ ਹੋਣ ਵਾਲਾ ਹੈ।"

ਇਹ ਵੀ ਪੜ੍ਹੋ: Farmer Protest: ਕਿਸਾਨਾਂ ਨੇ ਬਦਲ ਦਿੱਤਾ ਰੂਟ, ਹੁਣ ਨਵੇਂ ਰਾਹ ਰਾਹੀਂ ਦਿੱਲੀ ਕਰਨਗੇ ਕੂਚ, ਜਾਣੋ ਕੀ ਹੈ ਨਵੀਂ ਯੋਜਨਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget