ਪੜਚੋਲ ਕਰੋ

ਕਰਜ਼ 'ਤੇ ਲਕੀਰ ਫੇਰਨ ਲਈ 'ਭਾਰਤ ਬੰਦ' ਦਾ ਐਲਾਨ

ਨਵੀਂ ਦਿੱਲੀ: ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਭਰ ਦੇ ਕਿਸਾਨ ਮੋਦੀ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰਨ ਜਾ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਕਰਜ਼ ਮਾਫ ਕਰਨ ਲਈ ਵਿਚਾਰ-ਚਰਚਾ ਵਿੱਚ ਜੁੱਠ ਗਈ ਹੈ। ਮੰਨਿਆ ਜਾ ਰਿਹਾ ਕਿ ਫਰਵਰੀ ਵਿੱਚ ਆ ਰਹੇ ਅੰਤ੍ਰਿਮ ਬਜਟ ਦੌਰਾਨ ਮੋਦੀ ਸਰਕਾਰ ਜਲਦ ਹੀ ਕੋਈ ਵੱਡਾ ਐਲਾਨ ਕਰ ਸਕਦੀ ਹੈ। ਦੂਜੇ ਪਾਸੇ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਕੁੱਲ ਹਿੰਦ ਕਿਸਾਨ ਸਭਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੀ ਕਰਜ਼ ਮੁਆਫ਼ੀ ਦਾ ਅਹਿਦ ਨਾ ਜਤਾਉਣ ਖ਼ਿਲਾਫ਼ 8 ਤੇ 9 ਜਨਵਰੀ ਨੂੰ ‘ਗ੍ਰਾਮੀਣ ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਸਭਾ ਦੇ ਪ੍ਰਧਾਨ ਅਸ਼ੋਕ ਧਾਵਲੇ ਨੇ ਦੱਸਿਆ ਕਿ ਜਥੇਬੰਦੀ ਦੀ ਕੇਂਦਰੀ ਕੌਂਸਲ ਦੀ ਦੋ ਰੋਜ਼ਾ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਿਸਾਨਾਂ ਦੀ ਕਰਜ਼ ਮੁਆਫ਼ੀ ਬਾਰੇ ਕੋਈ ਕਦਮ ਨਹੀਂ ਚੁੱਕਿਆ। ਬੇਜ਼ਮੀਨੇ ਕਿਸਾਨਾਂ ਦੀ ਸਮੱਸਿਆ ਬਹੁਤ ਵੱਡੀ ਹੈ ਤੇ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਦੀ ਸਭ ਤੋਂ ਜ਼ਿਆਦਾ ਮਾਰ ਆਦਿਵਾਸੀਆਂ ਤੇ ਦਲਿਤਾਂ ’ਤੇ ਪਈ ਹੈ।

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget