ਪੜਚੋਲ ਕਰੋ

ਕਿਸਾਨਾਂ ਦੀ ਸਰਕਾਰ ਨੂੰ ਵੰਗਾਰ, ਜੇਲ੍ਹ ਭਰੋ ਅੰਦੋਲਨ ਦੀ ਚੇਤਾਵਨੀ

ਅੰਮ੍ਰਿਤਸਰ: ਇੱਥੇ ਧਰਨੇ ’ਤੇ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਅੱਜ ਸਰਕਾਰ ਨੂੰ ਜੇਲ੍ਹ ਭਰੋ ਅੰਦੋਲਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪਹਿਲੀ ਮਾਰਚ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜੇ ਸਰਕਾਰ ਨੇ ਉਨ੍ਹਾਂ ਦੀ ਚੇਤਾਵਨੀ ਵੱਲ ਗੌਰ ਨਾ ਕੀਤਾ ਤਾਂ ਇਸ ਦੇ ਨੁਕਸਾਨ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਅੰਮ੍ਰਿਤਸਰ ਦੇ ਡੀਸੀ ਦਫਤਰ ਵਿੱਚ ਧਰਨੇ ਦੌਰਾਨ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ। ਕਿਸਾਨਾਂ ਨੇ ਆਪਣੇ ਧਰਨੇ ਦੌਰਾਨ ਦੁੱਧ ਦੇ ਮਾਮਲੇ ਦੀ ਨਵੀਂ ਪਾਲਿਸੀ ਬਣਾਉਣ ਦੀ ਨਵੀਂ ਮੰਗ ਜੋੜੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਘੱਟੋ-ਘੱਟ ਦੁੱਧ ਦੇ ਮਾਮਲੇ ਵਿੱਚ ਸਪਸ਼ਟ ਨੀਤੀ ਬਣਾਉਣੀ ਚਾਹੀਦੀ ਹੈ ਤਾਂ ਕਿ ਸੂਬੇ ਵਿੱਚ ਇਕਸਾਰ ਭਾਅ ਮੁਤਾਬਕ ਦੁੱਧ ਵੇਚਿਆ ਜਾ ਸਕੇ। ਇਸ ਦੇ ਨਾਲ ਹੀ ਕਿਸਾਨਾਂ ਨੇ ਮਿਲਾਵਟੀ ਦੁੱਧ ’ਤੇ ਵੀ ਨਕੇਲ ਪਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ’ਚ ਵੱਡੀ ਮਾਤਰਾ ਵਿੱਚ ਮਿਲਾਵਟੀ ਦੁੱਧ ਵੇਚਿਆ ਜਾ ਰਿਹਾ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਲੀਡਆਂ ਨੇ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਕਿਸਾਨ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਵੀ ਕਿਸਾਨਾਂ ਲਈ ਕੁਝ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਸਰਕਾਰ ਦੀ ਨੀਤ ਵਿੱਚ ਖੋਟ ਦੱਸਦਿਆਂ ਕਿਹਾ ਕਿ ਨਾ ਤਾਂ ਪੰਜਾਬ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget