ਪੜਚੋਲ ਕਰੋ

ਤੇਲ ਦੀਆਂ ਕੀਮਤਾਂ ਖਿਲਾਫ ਕਿਸਾਨਾਂ ਨੇ ਸੜਕਾਂ 'ਤੇ ਪਾਰਕ ਕੀਤੇ ਟਰੈਕਟਰ

ਲੁਧਿਆਣਾ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਵਿੱਚ ਫੇਲ੍ਹ ਹੋਈ ਕੇਂਦਰ ਸਰਕਾਰ ਵਿਰੁੱਧ ਪੰਜਾਬ ਦੇ ਕਿਸਾਨਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਮਾਰਗ ਉਤੇ ਆਪਣੇ ਟਰੈਕਟਰ ਤੇ ਟਰਾਲੀਆਂ ਨਾਲ ਰੋਸ ਪ੍ਰਗਟਾਇਆ।   ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਸਮਰਾਲਾ ਕੋਲ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਵੀ ਜਾਮ ਕੀਤਾ ਗਿਆ। ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਬੌਂਦਲੀ ਕਾਲਜ ਤੋਂ ਲੈ ਕੇ ਸਮਰਾਲਾ ਦੇ ਐਸਡੀਐਮ ਦਫ਼ਤਰ ਤਕ ਕਿਸਾਨਾਂ ਨੇ ਰੋਸ ਮਾਰਗ ਕੱਢਿਆ। ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਝੋਨੇ ਦਾ ਲਵਾਈ ਸ਼ੁਰੂ ਹੋਣ ਵਾਲੀ ਹੈ ਤੇ ਡੀਜ਼ਲ ਦੇ ਭਾਅ ਅੰਬਰਾਂ ਨੂੰ ਛੋਹ ਰਹੇ ਹਨ। ਉਨ੍ਹਾਂ ਲਗਾਤਾਰ ਵਧ ਰਹੀਆਂ ਡੀਜ਼ਲ ਦੀਆਂ ਕੀਮਤਾਂ 'ਤੇ ਕੇਂਦਰ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ।

ਟਾਪ ਹੈਡਲਾਈਨ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

Embed widget