ਪੜਚੋਲ ਕਰੋ

ਕਿਸਾਨਾਂ ਨੇ ਅੱਧੀ ਰਾਤ ਮਾਰਿਆ ਗੋਦਾਮ 'ਤੇ ਛਾਪਾ, ਵੱਡੀ ਮਾਤਰਾ 'ਚ ਫੜੀ ਨਕਲੀ ਡੀਏਪੀ ਖਾਦ

ਛਾਪੇਮਾਰੀ ਦੌਰਾਨ ਜਥੇਬੰਦੀ ਨੇ ਨਕਲੀ ਡੀਏਪੀ ਫੜਨ ਦਾ ਦਾਅਵਾ ਕੀਤਾ। ਕਿਸਾਨ ਜਥੇਬੰਦੀ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲੇ ਦੀ ਅਗਵਾਈ 'ਚ ਇਸ ਗੁਦਾਮ 'ਤੇ ਛਾਪਾਮਾਰੀ ਕੀਤੀ ਗਈ।

ਮੁਕਤਸਰ: ਇੱਕ ਪਾਸੇ ਤਾਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਦੂਜੇ ਪਾਸੇ ਕਿਸਾਨਾਂ ਨੂੰ ਕਣਕ ਦੀ ਬੀਜਾਈ ਦੌਰਾਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ 'ਚ ਕਿਸਾਨ ਡੀਏਪੀ ਖਾਦ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ ਤੇ ਖਜਲ-ਖੁਆਰ ਹੋ ਰਹੇ ਹਨ।

ਇਸ ਸਭ ਦੌਰਾਨ ਡੀਏਪੀ ਦੀ ਸਟੋਰੇਜ ਕਰਕੇ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਡੀਏਪੀ ਮਹਿੰਗੇ ਭਾਅ 'ਤੇ ਵੇਚੀ ਜਾ ਰਹੀ ਹੈ। ਹੁਣ ਖ਼ਬਰ ਆਈ ਹੈ ਕਿ ਕਿਸਾਨ ਜਥੇਬੰਦੀ ਬੀਕੇਯੂ ਡਕੌਂਦਾ ਵੱਲੋਂ ਮੁਕਤਸਰ ਦੀ ਮੰਡੀ ਬਰੀਵਾਲਾ ਵਿਖੇ ਦੇਰ ਰਾਤ ਇੱਕ ਪ੍ਰਾਈਵੇਟ ਸਟੋਰ 'ਤੇ ਗੁਪਤ ਸੂਚਨਾ ਮਿਲਣ ਮਗਰੋਂ ਛਾਪੇਮਾਰੀ ਕੀਤੀ ਗਈ।

ਇਸ ਛਾਪੇਮਾਰੀ ਦੌਰਾਨ ਜਥੇਬੰਦੀ ਨੇ ਨਕਲੀ ਡੀਏਪੀ ਫੜਨ ਦਾ ਦਾਅਵਾ ਕੀਤਾ। ਕਿਸਾਨ ਜਥੇਬੰਦੀ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲੇ ਦੀ ਅਗਵਾਈ 'ਚ ਇਸ ਗੁਦਾਮ 'ਤੇ ਛਾਪਾਮਾਰੀ ਕੀਤੀ ਗਈ। ਉਨ੍ਹਾਂ ਮੀਡੀਆ ਸਾਹਮਣੇ ਕਿਹਾ ਕਿ ਇਹ ਡੀਏਪੀ ਨਕਲੀ ਹੈ ਤੇ ਉਨ੍ਹਾਂ ਪ੍ਰਸ਼ਾਸਨ ਕੋਲੋਂ ਕੀਤੀ ਕਿ ਇਸ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨ ਨਾਲ ਕਿਸੇ ਤਰ੍ਹਾਂ ਦੀ ਵੀ ਲੁੱਟ ਜਾਂ ਠੱਗੀ ਨਾ ਹੋ ਸਕੇ।

ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਕਿਸੇ ਤਰ੍ਹਾਂ ਦਾ ਵੀ ਕੋਈ ਨੁਕਸਾਨ ਨਾ ਹੋਵੇ। ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਡੀਏਪੀ ਤਾਂ ਬਹੁਤ ਹੈ ਪਰ ਵੇਚਣ ਵਾਲਿਆਂ ਵੱਲੋਂ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: CBSE Term-1 ਬੋਰਡ ਦੀ ਪ੍ਰੀਖਿਆਵਾਂ ਦੀ ਸ਼ੁਰੂਆਤ, OMR ਸ਼ੀਟ ਤੋਂ ਹੋਵੇਗੀ ਪ੍ਰੀਖਿਆਵਾਂ, ਜਾਣੋ ਦਿਸ਼ਾ-ਨਿਰਦੇਸ਼

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget