ਪੜਚੋਲ ਕਰੋ

ਸਰਕਾਰ ਨਾਲ ਮੁੜ ਗੱਲਬਾਤ ਨੂੰ ਤਿਆਰ ਕਿਸਾਨ, ਦੋਨਾਂ ਵਿਚਾਲੇ ਆਈ ਖੜੋਤ ਟੁੱਟਣ ਦੇ ਅਸਾਰ

ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਸਾਲ ਨਵੰਬਰ ਤੋਂ ਅੰਦੋਲਨ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਚਾਰ ਮਹੀਨੇ ਬਾਅਦ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ।

ਚੰਡੀਗੜ੍ਹ: ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਸਾਲ ਨਵੰਬਰ ਤੋਂ ਅੰਦੋਲਨ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਚਾਰ ਮਹੀਨੇ ਬਾਅਦ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ।

ਇਸ ਨਾਲ ਸਰਕਾਰ ਅਤੇ ਕਿਸਾਨਾਂ ਵਿਚਾਲੇ ਆਈ ਖੜੋਤ ਟੁੱਟਣ ਦੀ ਉਮੀਦ ਹੈ।ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ।

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 22 ਜਨਵਰੀ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ ਹੈ।ਹੁਣ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪਹਿਲਕਦਮੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਕੋਰੋਨਾ ਮਹਾਮਾਰੀ ਦੇ ਬਚਾਅ ਲਈ ਵਾਜਬ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਪ੍ਰਧਾਨ ਮੰਤਰੀ ਨੂੰ ਲਿਖੀ ਗਈ ਚਿੱਠੀ ਵਿੱਚ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਹੰਕਾਰੀ ਰਵੱਈਏ ਦਾ ਵੀ ਜ਼ਿਕਰ ਕੀਤਾ।ਕਿਸਾਨ ਮੋਰਚੇ ਨੇ ਕਿਹਾ ਕਿ ਮਹਾਮਾਰੀ ਵਿੱਚ ਕਿਸੇ ਦੀ ਵੀ ਸਿਹਤ ਨੂੰ ਖਤਰੇ 'ਚ ਨਹੀਂ ਪਾ ਰਹੇ, ਪਰ ਉਹ ਅੰਦੋਲਨ ਨੂੰ ਵੀ ਛੱਡਕੇ  ਨਹੀਂ ਜਾ ਸਕਦੇ ਕਿਉਂਕਿ ਇਹ ਜ਼ਿੰਦਗੀ ਮੌਤ ਅਤੇ ਉਹਨਾਂ ਦੀਆਂ ਆਉਣ ਵਾਲੀਆਂ ਪੀੜੀਆਂ ਦਾ ਸੁਆਲ ਹੈ। 

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੋਗੇਂਦਰ ਯਾਦਵ, ਅਭਿਮੰਨਿਊ ਕੋਹਾੜ ਨੇ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀ ਵਿੱਚ ਕਿਹਾ ਹੈ ਕਿ ਦਿੱਲੀ ਦੇ ਬਾਡਰਾਂ 'ਤੇ ਕਿਸਾਨਾਂ ਦੇ ਧਰਨੇ ਨੂੰ 176 ਦਿਨ ਹੋ ਗਏ ਹਨ ਅਤੇ ਇਸ ਮਿਸਾਲੀ ਸੰਘਰਸ਼ ਦੌਰਾਨ 470 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ 11 ਵਾਰ ਹੋਈ ਮੀਟਿੰਗਾਂ ਬੇਸਿੱਟਾ ਰਹੀਆਂ ਹਨ।ਉਨ੍ਹਾਂ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਗਾ ਮੰਨਣ ਦੀ ਅਪੀਲ ਕੀਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget