ਪੜਚੋਲ ਕਰੋ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਇਨਕਾਰੀ! 1500 ਰੁਪਏ ਪ੍ਰਤੀ ਏਕੜ ਦਾ ਲਾਲਚ ਵੀ ਨਹੀਂ ਆਇਆ ਕੰਮ

ਭਾਰਤੀ ਕਿਸਾਨ ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਬਦਲੇ ਪ੍ਰਤੀ ਏਕੜ 1500 ਰੁਪਏ ਦੇਣ ਕਾਫੀ ਘੱਟ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਮਾਲਵਾ ਇਲਾਕੇ ਵਿੱਚ ਚੂਹਿਆਂ ਦੀ ਬਹੁਤ ਭਰਮਾਰ ਹੈ, ਜੋ ਉਗਦੇ ਝੋਨੇ ਨੂੰ ਹੀ ਕੁਤਰਨਾ ਸ਼ੁਰੂ ਕਰ ਦਿੰਦੇ ਹਨ।

Punjab News: ਕਿਸਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੇਸ਼ੱਕ ਪਿਛਲੇ ਸਾਲ ਕਿਸਾਨਾਂ ਨੇ ਕਾਫੀ ਦਿਲਚਸਪੀ ਵਿਖਾਈ ਸੀ ਪਰ ਇਸ ਵਾਰ ਕਿਸਾਨ ਕੋਈ ਰਿਸਕ ਨਹੀਂ ਲੈਣਾ ਚਾਹੁੰਦੇ। ਇਹ ਵੀ ਅਹਿਮ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਵੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਬਾਵਜੂਦ ਕਿਸਾਨਾਂ ਨੇ ਇਸ ਪਾਸੇ ਦਿਲਚਸਪੀ ਨਹੀਂ ਦਿਖਾਈ। 

ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਬਦਲੇ ਪ੍ਰਤੀ ਏਕੜ 1500 ਰੁਪਏ ਦੇਣ ਕਾਫੀ ਘੱਟ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਮਾਲਵਾ ਇਲਾਕੇ ਵਿੱਚ ਚੂਹਿਆਂ ਦੀ ਬਹੁਤ ਭਰਮਾਰ ਹੈ, ਜੋ ਉਗਦੇ ਝੋਨੇ ਨੂੰ ਹੀ ਕੁਤਰਨਾ ਸ਼ੁਰੂ ਕਰ ਦਿੰਦੇ ਹਨ।

ਉਧਰ, ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਖੇਤੀਬਾੜੀ ਮਾਹਿਰ ਸਿੱਧੀ ਬਿਜਾਈ ਸਬੰਧੀ ਪਾਣੀ ਦੀ ਬੱਚਤ ਦੀ ਗੱਲ ਕਰਦੇ ਹਨ, ਪਰ ਇਹ ਵੀ ਪੂਰੀ ਤਰਕਸੰਗਤ ਨਹੀਂ ਜਾਪਦੀ, ਕਿਉਂਕਿ ਜਦੋਂ ਕਿਸਾਨ ਝੋਨੇ ਨੂੰ ਕੱਦੂ ਕਰਕੇ ਲਾਉਂਦੇ ਹਨ ਤਾਂ ਜ਼ਮੀਨ ਵਿੱਚ ਪਾਣੀ ਜ਼ਿਆਦਾ ਦਿਨ ਖੜ੍ਹਾ ਰਹਿੰਦਾ ਹੈ, ਜਦਕਿ ਸਿੱਧੀ ਬਿਜਾਈ ਵਾਲੇ ਖੇਤ ਨੂੰ ਥੋੜ੍ਹਾ-ਥੋੜ੍ਹਾ ਦਿੰਦੇ ਰਹਿਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਲਈ ਨਦੀਨਾਂ ਤੇ ਚੂਹਿਆਂ ਦੀ ਮਾਰ ਲਈ ਸਰਕਾਰ ਨੂੰ ਮੁਫ਼ਤ ਦਵਾਈ ਦੇਣੀ ਚਾਹੀਦੀ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਝੋਨੇ ਦੇ ਬਦਲ ਵਜੋਂ ਹੋਰ ਫਸਲਾਂ ਦੀ ਖਰੀਦ ਤੇ ਐਮਐਸਪੀ ਦੇਣੀ ਯਕੀਨੀ ਬਣਾਏ। 

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਹਿਲਾਂ ਵੀ ਕਿਸਾਨ ਸਿੱਧੀ ਬਿਜਾਈ ਕਰਦੇ ਰਹੇ ਹਨ ਪਰ ਝੋਨੇ ਦੇ ਝਾੜ ਵਿੱਚ ਕਾਫ਼ੀ ਘਾਟਾ ਪਿਆ ਹੈ। ਭਾਵੇਂ ਝੋਨੇ ਦੀ ਸਿੱਧੀ ਬਿਜਾਈ ਆਰੰਭ ਹੋ ਗਈ ਹੈ ਪਰ ਮਾਲਵਾ ਖੇਤਰ ਦੀਆਂ ਨਹਿਰਾਂ, ਰਜਵਾਹਿਆਂ ਤੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਝੱਖੜ ਤੋਂ ਬਾਅਦ ਚਾਲੂ ਨਹੀਂ ਹੋਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget