ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਕਣਕ ਦੇ ਭਾਅ 'ਚ ਕੀਤਾ ਵਾਧਾ ਕਿਸਾਨਾਂ ਵੱਲੋਂ ਰੱਦ, ਲਾਗਤਾਂ ਦੇ ਮੁਕਾਬਲੇ ਭਾਅ ਨਿਗੂਣਾ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ 110 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨੇ ਨਾਕਾਰ ਦਿੱਤਾ ਹੈ। ਇਸ ਸਬੰਧੀ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇੱਕ ਪਾਸੇ ਤਾਂ ਖੇਤੀ ਲਾਗਤਾਂ ਵਿੱਚ ਚੋਖਾ ਵਾਧਾ ਕਰਕੇ ਤੇ ਦੂਜੇ ਪਾਸੇ ਕਣਕ ਦੇ ਭਾਅ ਵਿੱਚ ਸਿਰਫ 6 ਫੀਸਦੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖਾਦਾਂ ਤੇ ਖੇਤੀ ਮਸ਼ੀਨਰੀ ਨੂੰ ਜੀਐਸਟੀ ਦੇ ਘੇਰੇ ਵਿੱਚ ਲਿਆ ਕੇ ਮਹਿੰਗਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਟਰੈਕਟਰ ਰੱਖਣ ਉੱਤੇ ਸਾਲਾਨਾ 30 ਹਜ਼ਾਰ ਰੁਪਏ ਟੈਕਸ ਲਾ ਦਿੱਤਾ ਹੈ। ਡੀਜ਼ਲ ਦੇ ਭਾਅ ਵਿੱਚ 10 ਫੀਸਦੀ ਵਾਧਾ ਹੋਇਆ ਹੈ। ਇਸ ਸਭ ਦੇ ਮੁਕਾਬਲੇ ਕਣਕ ਦਾ ਭਾਅ ਤਾਂ ਉੱਠ ਦੇ ਮੂੰਹ 'ਚ ਜ਼ੀਰੇ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਮੁੱਦੇ ਨੂੰ 29 ਅਕਤੂਬਰ ਨੂੰ ਮੋਗਾ ਵਿੱਚ ਹੋਰ ਰਹੀ ਸੱਤ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਵਿਚਾਰ ਕੇ ਅਗਲਾ ਐਕਸ਼ਨ ਐਲਾਨ ਕਰੇਗੀ। ਜਗਮੋਹਨ ਨੇ ਕਿਹਾ ਕਿ ਫਸਲਾਂ ਦਾ ਭਾਅ ਸੁਆਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਹੋਣਾ ਚਾਹੀਦੇ ਹਨ। ਕਣਕ ਦਾ ਭਾਅ ਕੌਮੀ ਪੱਧਰ ਦਾ ਮੁੱਦਾ ਹੈ ਤੇ ਜਿਸ ਲਈ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਵੱਲੋਂ 20-21-22 ਨਵੰਬਰ ਨੂੰ ਤਿੰਨ ਰੋਜਾ ਕਿਸਾਨ ਪਾਰਲੀਮੈਂਟ ਕੀਤੀ ਜਾਵੇਗੀ। ਇੱਥੇ ਸੁਆਮੀਨਾਥਨ ਕਮੇਟੀ ਦੀ ਸਿਫਾਰਸ਼ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੈਲੀ ਵੀ ਕੀਤੀ ਜਾਵੇਗੀ। ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਇਸ ਅੰਦੋਲਨ ਵਿੱਚ ਸ਼ਮੂਲੀਅਤ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget