ਪੜਚੋਲ ਕਰੋ

ਕਿਸਾਨਾਂ ਦਾ ਸਰਕਾਰ ਨੂੰ ਸਿੱਧਾ ਚੈਲੰਜ, ਝੋਨੇ ਦੀ ਲਵਾਈ ਕੀਤੀ ਸ਼ੁਰੂ

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਹ ਸਰਕਾਰ ਵੱਲੋਂ ਤੈਅ ਕੀਤੇ ਦਿਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਕਰਦੇ ਹਨ ਤਾਂ ਫ਼ਸਲ ਨੂੰ ਪੱਕਣ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ, ਜਿਸ ਕਾਰਨ ਮੰਡੀਆਂ ਵਿੱਚ ਨਮੀ ਵੱਧਣ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਮੇਂ ਮੁਤਾਬਕ ਬੀਜੇ ਚੌਲ ਸਹੀ ਆਕਾਰ ਵਿੱਚ ਵੱਧ-ਫੁੱਲ ਨਹੀਂ ਸਕਦੇ।

ਮਾਨਸਾ: ਬੇਸ਼ੱਕ ਪੰਜਾਬ ਸਰਕਾਰ ਨੇ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਹੁਕਮ ਦਿੱਤੇ ਹੋਏ ਹਨ, ਪਰ ਕਿਸਾਨਾਂ ਨੇ ਸਰਕਾਰ ਦੇ ਉਲਟ ਚੱਲਦਿਆਂ ਝੋਨਾ ਲਾਉਣਾ ਸ਼ੁਰੂ ਵੀ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਾਨਸਾ ਦੇ ਪਿੰਡ ਭੈਣੀਬਾਘਾ ਵਿੱਚ ਰੈਲੀ ਕਰ ਕੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ। ਝੋਨਾ ਲਾਉਣ ਦੀ ਕਵਾਇਦ ਮਾਨਸਾ ਦੇ ਨਾਲ-ਨਾਲ ਬਠਿੰਡਾ, ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ ਪਿੰਡਾਂ ਵਿੱਚ ਦੇਖਣ ਨੂੰ ਮਿਲੀ ਹੈ। ਉੱਧਰ, ਭਾਰਤੀ ਕਿਸਾਨ ਯੁਨੀਅਨ (ਡਕੌਂਦਾ) ਨੇ ਵੀ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਹ ਸਰਕਾਰ ਵੱਲੋਂ ਤੈਅ ਕੀਤੇ ਦਿਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਕਰਦੇ ਹਨ ਤਾਂ ਫ਼ਸਲ ਨੂੰ ਪੱਕਣ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ, ਜਿਸ ਕਾਰਨ ਮੰਡੀਆਂ ਵਿੱਚ ਨਮੀ ਵੱਧਣ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਮੇਂ ਮੁਤਾਬਕ ਬੀਜੇ ਚੌਲ ਸਹੀ ਆਕਾਰ ਵਿੱਚ ਵੱਧ-ਫੁੱਲ ਨਹੀਂ ਸਕਦੇ। ਕਿਸਾਨ ਯੁਨੀਅਨਾਂ ਨੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਨਿਸ਼ਚਿਤ ਕੀਤੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਰਾਖੀ ਕੀਤੀ ਜਾਵੇਗੀ ਤੇ ਉਹ ਖੇਤੀ ਅਧਿਕਾਰੀਆਂ ਤੇ ਪੁਲਿਸ ਨੂੰ ਖੇਤਾਂ ਵਿੱਚ ਵੜਨ ਨਹੀਂ ਦੇਣਗੇ। ਯੂਨੀਅਨ ਨੇ ਇਹ ਵੀ ਕਿਹਾ ਕਿ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਦੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਸਰਕਾਰ ਨੂੰ ਸਿੱਧਾ ਚੈਲੰਜ, ਝੋਨੇ ਦੀ ਲਵਾਈ ਕੀਤੀ ਸ਼ੁਰੂ ਉੱਧਰ, ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਚਹਿਲ ਨੇ ਕਿਹਾ ਕਿ ਸਰਕਾਰੀ ਹੁਕਮਾਂ ਮੁਤਾਬਕ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਉਹ ਭਲਕੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰਹੇ ਹਨ ਅਤੇ ਸਰਕਾਰ ਦੇ ਫ਼ੈਸਲੇ ਮੁਤਾਬਕ ਝੋਨਾ ਵਾਹ ਦਿੱਤਾ ਜਾਵੇਗਾ। ਹਾਲਾਂਕਿ, ਸੂਬੇ ਵਿੱਚ ਝੋਨਾ ਲਾਉਣ ਦੇ ਦਿਨ ਬਾਰੇ ਵੀ ਸ਼ਸ਼ੋਪੰਜ ਹੈ। ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਜੂਨ ਦੀ ਥਾਂ 13 ਜੂਨ ਨੂੰ ਝੋਨਾ ਲਾਉਣ ਦੀ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਸੀ ਪਰ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਸਕਿਆ ਹੈ। ਇਸ ਕਾਰਨ ਖੇਤੀਬਾੜੀ ਵਿਭਾਗ ਦੀਆਂ ਨਜ਼ਰਾਂ ਵਿੱਚ ਝੋਨਾ ਲਾਉਣ ਦਾ ਸਰਕਾਰੀ ਸਮਾਂ ਅਜੇ ਵੀ 20 ਜੂਨ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget