ਪੜਚੋਲ ਕਰੋ

ਕਿਸਾਨ 100 ਟਰਾਲੀਆਂ 'ਚ ਆਵਾਰਾ ਪਸ਼ੂ ਭਰ ਸਰਕਾਰ ਨੂੰ ਦੇਣ ਪਹੁੰਚੇ, ਪੁਲਿਸ ਨੇ ਰੋਕਿਆ ਤਾਂ ਸ਼ਹਿਰ 'ਚ ਹੀ ਟਰਾਲੀਆਂ ਦੇ ਡਾਲੇ ਖੋਲ੍ਹੇ

ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਲੋਕਾਂ 'ਤੇ ਗਊ ਸੈੱਸ ਲਾ ਕੇ ਅਰਬਾਂ ਰੁਪਏ ਇਕੱਠੇ ਕਰਨ ਮਗਰੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਰੋਹ ਹੈ ਕਿ ਉਹ ਸਰਕਾਰ ਨੂੰ ਟੈਕਸ ਵੀ ਦੇ ਰਹੇ ਹਨ ਤੇ ਮੁਸ਼ਕਲਾਂ ਦਾ ਸਾਹਮਣਾ ਵੀ ਕਰ ਰਹੇ ਹਨ। ਸਭ ਤੋਂ ਵੱਧ ਮਾਰ ਕਿਸਾਨਾਂ ਨੂੰ ਪੈ ਰਹੀ ਹੈ। ਇਸ ਲਈ ਕਿਸਾਨ ਹੁਣ ਆਵਾਰਾ ਪਸ਼ੂ ਫੜ ਕੇ ਸਰਕਾਰ ਹਵਾਲੇ ਕਰਨ ਲੱਗੇ ਹਨ।

ਚੰਡੀਗੜ੍ਹ: ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਲੋਕਾਂ 'ਤੇ ਗਊ ਸੈੱਸ ਲਾ ਕੇ ਅਰਬਾਂ ਰੁਪਏ ਇਕੱਠੇ ਕਰਨ ਮਗਰੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਰੋਹ ਹੈ ਕਿ ਉਹ ਸਰਕਾਰ ਨੂੰ ਟੈਕਸ ਵੀ ਦੇ ਰਹੇ ਹਨ ਤੇ ਮੁਸ਼ਕਲਾਂ ਦਾ ਸਾਹਮਣਾ ਵੀ ਕਰ ਰਹੇ ਹਨ। ਸਭ ਤੋਂ ਵੱਧ ਮਾਰ ਕਿਸਾਨਾਂ ਨੂੰ ਪੈ ਰਹੀ ਹੈ। ਇਸ ਲਈ ਕਿਸਾਨ ਹੁਣ ਆਵਾਰਾ ਪਸ਼ੂ ਫੜ ਕੇ ਸਰਕਾਰ ਹਵਾਲੇ ਕਰਨ ਲੱਗੇ ਹਨ। ਕਿਸਾਨਾਂ ਨੇ ਅਜਿਹੀ ਹੀ ਇੱਕ ਕਾਰਵਾਈ ਲੁਧਿਆਣਾ ਵਿੱਚ ਕੀਤੀ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਲੀਡਰ ਵੀਰਵਾਰ ਨੂੰ ਵੱਖ-ਵੱਖ ਪਿੰਡਾਂ ਤੋਂ 100 ਤੋਂ ਵੱਧ ਟਰਾਲੀਆਂ ਵਿੱਚ ਲਾਵਾਰਸ ਪਸ਼ੂ ਲੱਦ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਲਈ ਨਿਕਲ ਤੁਰੇ। ਰਸਤੇ ਵਿੱਚ ਉਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਕਿਸਾਨਾਂ ਨੇ ਟਰਾਲੀਆਂ ਦੇ ਡਾਲੇ ਖੋਲ੍ਹ ਦਿੱਤੇ ਤੇ ਲਾਵਾਰਸ ਪਸ਼ੂ ਚੰਡੀਗੜ੍ਹ ਰੋਡ ਤੋਂ ਸ਼ਹਿਰ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਵੜ ਗਏ। ਯੂਨੀਅਨ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਲਾਵਾਰਸ ਪਸ਼ੂਆਂ ਦੀ ਸਮੱਸਿਆ ’ਤੇ ਸਰਕਾਰ ਗੰਭੀਰ ਨਹੀਂ। ਇਹ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ ਤੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ। ਉਹ ਸਾਲ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲਾਵਾਰਸ ਪਸ਼ੂ ਦੇਣ ਗਏ ਸਨ। ਉਸ ਸਮੇਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਦੋ-ਤਿੰਨ ਮਹੀਨਿਆਂ ਦੇ ਅੰਦਰ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਹਾਲੇ ਤੱਕ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਗਊ ਸੈੱਸ ਦੇ ਨਾਂ ’ਤੇ ਹਰ ਸਾਲ ਕਰੋੜਾਂ ਰੁਪਏ ਇਕੱਠੇ ਕਰ ਰਹੇ ਹਨ ਪਰ ਲਾਵਾਰਸ ਪਸ਼ੂ ਫਿਰ ਵੀ ਸੜਕਾਂ ’ਤੇ ਘੁੰਮ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੰਜਾਬ ਵਿੱਚ ਗਊ ਸੈੱਸ ਦੇ ਨਾਂ ’ਤੇ ਇਕੱਠਾ ਕੀਤਾ ਜਾਣ ਵਾਲਾ ਫੰਡ ਯੂਨੀਅਨ ਨੂੰ ਦੇਵੇ ਤੇ ਯੂਨੀਅਨ ਆਪਣੇ ਪੱਧਰ ’ਤੇ ਲਾਵਾਰਸ ਪਸ਼ੂਆਂ ਨੂੰ ਰੱਖਣ ਦਾ ਇੰਤਜ਼ਾਮ ਕਰ ਲਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget