ਪੜਚੋਲ ਕਰੋ

ਕਰਜ਼ੇ ਤੋਂ ਪਰੇਸ਼ਾਨ ਦੋ ਕਿਸਾਨਾਂ ਨੇ ਕੀਟਨਾਸ਼ਕ ਨਿਗਲਿਆ..

ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਦੇ ਕਿਸਾਨ ਕ੍ਰਿਸ਼ਨ ਸਿੰਘ (43)ਨੇ ਕਰਜ਼ੇ ਤੋਂ ਪ੍ਰੇਸ਼ਾਨ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਜ਼ਿਕਰਯੋਗ ਹੈ ਕਿ ਮਿ੍ਤਕ ਦਾ ਪਿਤਾ ਕੈਂਸਰ ਤੋਂ ਪੀੜਤ ਸੀ, ਜਿਸ ਦੇ ਇਲਾਜ 'ਤੇ 6-7 ਲੱਖ ਰੁਪਏ ਖ਼ਰਚ ਆਏ ਸਨ। ਪਿਛਲੇ ਵਰ੍ਹੇ ਨਰਮੇ ਤੇ ਝੋਨੇ ਦੀ ਫ਼ਸਲ ਬਰਬਾਦ ਹੋਣ ਕਾਰਨ ਕਿਸਾਨ ਸਿਰ ਹੋਰ ਵੀ ਕਰਜ਼ਾ ਚੜ੍ਹ ਗਿਆ ਸੀ। ਮਿ੍ਤਕ ਦੇ ਛੋਟੇ ਭਰਾ ਬਲਵੀਰ ਸਿੰਘ ਬੀਰਾ ਨੇ ਦੱਸਿਆ ਕਿ ਕ੍ਰਿਸ਼ਨ ਸਿਰ ਲੱਖਾਂ ਰੁਪਏ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਦੂਜੀ ਘਟਨ ਵਿੱਚ ਕਸਬਾ ਬੰਡਾਲਾ ਕੋਲ ਪੈਂਦੇ ਪਿੰਡ ਨੰਦਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ (58) ਨੇ ਬੈਂਕ ਤੋਂ ਲਏ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਮਿ੍ਤਕ ਕਿਸਾਨ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਜੋਗਿੰਦਰ ਸਿੰਘ ਦੇ ਸਿਰ 'ਤੇ ਬੈਂਕ ਦਾ ਤਕਰੀਬਨ ਚਾਰ ਲੱਖ ਰੁਪਏ ਦਾ ਕਰਜਾ ਸੀ, ਜਿਸ ਕਾਰਨ ਉਹ ਹਰ ਵਕਤ ਪ੍ਰੇਸ਼ਾਨ ਰਹਿੰਦਾ ਸੀ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget