ਪੜਚੋਲ ਕਰੋ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ, ਦਿੱਲੀ ਸਰਕਾਰ ਵੀ ਪੰਜਾਬ ਦੇ ਪ੍ਰਸਤਾਵ ਨਾਲ ਸਹਿਮਤ

ਪੰਜਾਬ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਗਲ ਫਾਰਮੂਲਾ ਮੰਨ ਰਹੀ ਹੈ। ਇਸ ਨਾਲ ਸਬੰਧਤ ਇੱਕ ਪ੍ਰਸਤਾਵ ਵੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਭੇਜਿਆ ਗਿਆ ਹੈ।

ਚੰਡੀਗੜ੍ਹ : ਪੰਜਾਬ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਗਲ ਫਾਰਮੂਲਾ ਮੰਨ ਰਹੀ ਹੈ। ਇਸ ਨਾਲ ਸਬੰਧਤ ਇੱਕ ਪ੍ਰਸਤਾਵ ਵੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਭੇਜਿਆ ਗਿਆ ਹੈ। ਇਸ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨਕਦ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਹੈ।

ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਅਤੇ ਦਿੱਲੀ ਸਰਕਾਰ 500-500 ਰੁਪਏ ਅਦਾ ਕਰੇ, ਜਦਕਿ ਕੇਂਦਰ 1500 ਰੁਪਏ ਅਦਾ ਕਰੇ। ਦਿੱਲੀ ਸਰਕਾਰ ਪੰਜਾਬ ਦੇ ਪ੍ਰਸਤਾਵ ਨਾਲ ਸਹਿਮਤ ਹੈ ਜਦੋਂ ਵੀ ਇਸ 'ਤੇ ਕਮਿਸ਼ਨ ਦਾ ਫੈਸਲਾ ਆਵੇਗਾ, ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਦੇ ਸੱਤ ਬੱਸ ਡਿਪੂਆਂ 'ਤੇ ਈ-ਚਾਰਜਿੰਗ ਸਟੇਸ਼ਨਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਨੂੰ ਘਟਾਉਣਾ ਉਨ੍ਹਾਂ ਦੀ ਤਰਜੀਹ ਹੈ। ਪੰਜਾਬ ਸਰਕਾਰ ਦੀ ਇਸ ਤਜਵੀਜ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੀ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਦੂਰ ਰੱਖਣ ਲਈ ਵਿੱਤੀ ਰਿਆਇਤਾਂ ਦੇਣ ਦੀ ਯੋਜਨਾ ਹੈ।
 
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਕਿਸੇ ਤਕਨੀਕ ਰਾਹੀਂ ਇਸ ਦੀ ਬਦਲਵੀਂ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰਸਤਾਵ ਭੇਜਿਆ ਗਿਆ ਹੈ। ਇਸ ਸਬੰਧੀ ਕਮਿਸ਼ਨ ਦੇ ਫੈਸਲੇ ਤੋਂ ਬਾਅਦ ਪੰਜਾਬ ਅਤੇ ਦਿੱਲੀ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪਰਾਲੀ ਤੋਂ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਕਾਫੀ ਮਦਦ ਮਿਲ ਸਕਦੀ ਹੈ।

ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਪਹਿਲਕਦਮੀ ਕੀਤੀ ਹੈ ਤਾਂ ਜੋ ਹਰ ਸਾਲ ਸਰਦੀਆਂ ਦੌਰਾਨ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ਕਾਰਨ ਪੈਦਾ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਦੋਵਾਂ ਸੂਬਿਆਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਇਸ ਪਹਿਲਕਦਮੀ 'ਤੇ ਕਮਿਸ਼ਨ ਦੀ ਮਨਜ਼ੂਰੀ ਨਾਲ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਰਾਜਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਤੋਂ ਕਾਫੀ ਹੱਦ ਤੱਕ ਰਾਹਤ ਮਿਲਣ ਦੀ ਉਮੀਦ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

Gayani Harpreet Singh | ਗਿਆਨੀ ਹਰਪ੍ਰੀਤ ਸਿੰਘ ਨੇ ਤੋੜੀ ਚੁੱਪੀ! SGPC ਦੀ ਮੀਟਿੰਗ 'ਤੇ ਵੱਡੇ ਸਵਾਲ! |Abp SanjhaMohali Building Collapse | ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |Mohali Building Collapse| Live Rescue Opration | ਹਾਦਸੇ ਦੀਆਂ ਤਸਵੀਰਾਂ, 24 ਘੰਟਿਆ ਤੋਂ ਰਾਹਤ ਕਾਰਜ ਜਾਰੀਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget