ਪੜਚੋਲ ਕਰੋ

Budget 2021: ਦੋ ਮਹੀਨਿਆਂ ਤੋਂ ਦਿੱਲੀ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬਜਟ ਵਿਚ ਕੀ ਮਿਲਿਆ? ਜਾਣੋ

ਇਸ ਬਜਟ ਵਿੱਚ ਐਮਐਸਪੀ ਪ੍ਰਤੀ ਵਚਨਬੱਧਤਾ ਜ਼ਾਹਰ ਕੀਤੀ ਗਈ ਹੈ ਅਤੇ ਸਰਕਾਰ ਨੇ APMC ਨੂੰ ਸਸ਼ਕਤ ਬਣਾਉਣ ਵੱਲ ਵੀ ਧਿਆਨ ਦਿੱਤਾ ਹੈ। ਬਜਟ ਵਿੱਚ, ਸਰਕਾਰ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਹੈ।

ਨਵੀਂ ਦਿੱਲੀ: ਦਿੱਲੀ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ (Farm Laws) ਵਿਰੁੱਧ ਅੰਦੋਲਨ ਕਰ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਆਪਣੇ ਬਜਟ ਭਾਸ਼ਣ ਵਿਚ ਇੱਕ ਤੋਂ ਬਾਅਦ ਇੱਕ ਕਈ ਐਲਾਨ ਕੀਤੇ। ਕਿਸਾਨ ਅੰਦੋਲਨ (Farmers Protest) ਨੂੰ ਵੇਖਦੇ ਹੋਏ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵਾਰ ਸਰਕਾਰ ਕਿਸਾਨਾਂ ਲਈ ਸਾਰਾ ਖਜ਼ਾਨਾ ਖੋਲ੍ਹਿਆ ਜਾ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ। ਇਸ ਵਾਰ, ਖੇਤੀਬਾੜੀ ਬਜਟ (Agriculture Budget) ਪਿਛਲੇ ਸਾਲ ਦੇ ਮੁਕਾਬਲੇ ਦੋ ਪ੍ਰਤੀਸ਼ਤ ਵਧਿਆ ਹੈ। ਸਾਲ 2019-20 ਵਿਚ ਸਰਕਾਰ ਨੇ ਖੇਤੀਬਾੜੀ ਸੈਕਟਰ ਨੂੰ 1.12 ਲੱਖ ਕਰੋੜ ਰੁਪਏ ਦਿੱਤੇ। 2020-21 ਲਈ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ​​ਕਰਨ ਲਈ 1.45 ਲੱਖ ਰੁਪਏ ਅਲਾਟ ਕੀਤੇ ਗਏ ਸੀ, ਪਰ ਇਸ ਸਾਲ ਯਾਨੀ 2021-22 ਲਈ ਸਿਰਫ 1.48 ਲੱਖ ਕਰੋੜ ਰੁਪਏ ਦਿੱਤੇ ਗਏ ਹਨ। ਹਾਲਾਂਕਿ, ਬਜਟ ਵਿਚ ਸਰਕਾਰ ਦਾ ਜ਼ੋਰ ਖੇਤੀ ਨਾਲ ਜੁੜੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਸੀ। ਹੁਣ ਜਾਣੋ ਆਖ਼ਰ ਕਿਸਾਨਾਂ ਨੂੰ ਬਜਟ ਵਿਚ ਮਿਲੀਆ ਕੀ ਹੈ?
  • ਸਰਕਾਰ ਨੇ ਸਾਲ 2021-21 ਲਈ ਖੇਤੀ ਕਰਜ਼ੇ ਨੂੰ 15 ਲੱਖ ਕਰੋੜ ਤੋਂ ਵਧਾ ਕੇ 16.5 ਲੱਖ ਕਰੋੜ ਕਰਨ ਦਾ ਐਲਾਨ ਕੀਤਾ ਹੈ।
  • ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਕਰਨ ਵਾਲੇ ਕਿਸਾਨਾਂ ਨੂੰ ਵਧੇਰੇ ਕਰਜ਼ੇ ਉਪਲਬਧ ਕਰਵਾਏ ਜਾਣਗੇ।
  • ਓਪਰੇਸ਼ਨ ਗਰੀਨ ਸਕੀਮ ਦੇ ਦਾਇਰੇ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਖੇਤੀਬਾੜੀ ਉਤਪਾਦਾਂ ਦੀ ਬਰਾਮਦ ਵਧ ਸਕੇ।
  • ਪਹਿਲਾਂ, ਟਮਾਟਰ, ਆਲੂ ਅਤੇ ਪਿਆਜ਼ ਦੀ ਯੋਜਨਾ ਸਕੀਮ ਰਾਹੀਂ ਖਰੀਦ ਕੀਤੀ ਜਾਂਦੀ ਸੀ, ਪਰ ਹੁਣ ਜਲਦੀ ਨਾ ਖ਼ਰਾਬ ਹੋਣ ਵਾਲੇ 22 ਨਵੇਂ ਉਤਪਾਦਾਂ ਨੂੰ ਵੀ ਇਸ 'ਚ ਸ਼ਾਮਲ ਕਰਨ ਦੀ ਯੋਜਨਾ ਹੈ।
  • ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਤਕ ਏਪੀਐਮਸੀ ਯਾਨੀ ਖੇਤੀਬਾੜੀ ਮੰਡੀਆਂ ਦੀ ਵੀ ਪਹੁੰਚ ਹੋਵੇਗੀ।
  • ਕੋਚੀ, ਚੇਨੱਈ, ਵਿਸ਼ਾਖਾਪਟਨਮ, ਪਾਰਦੀਪ ਅਤੇ ਪੇਟੂਆਘਾਟ ਵਰਗੇ ਸ਼ਹਿਰਾਂ ਵਿੱਚ 5 ਵੱਡੇ ਫਿਸ਼ਿੰਗ ਹਾਰਬਰਸ ਬਣਾਏ ਜਾਣਗੇ।
  • ਘਰੇਲੂ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਸਰਕਾਰ ਨੇ ਖੇਤੀ ਉਤਪਾਦਾਂ ਦੀ ਦਰਾਮਦ 'ਤੇ ਟੈਕਸ ਵਧਾ ਦਿੱਤਾ ਹੈ।
  ਇਸ ਦੇ ਨਾਲ ਹੀ ਸਰਕਾਰ 1000 ਹੋਰ ਮੰਡੀਆਂ ਨੂੰ ਡਿਜੀਟਲ ਵਪਾਰ ਨਾਲ ਜੁੜੇਗੀ। ਇਸ ਸਮੇਂ 1.68 ਕਰੋੜ ਕਿਸਾਨ ਈ-ਐਨਐਮ ਡਿਜੀਟਲ ਪਲੇਟਫਾਰਮ 'ਤੇ ਰਜਿਸਟਰਡ ਹਨ ਅਤੇ ਲਗਪਗ 1.14 ਲੱਖ ਕਰੋੜ ਦਾ ਕਾਰੋਬਾਰ ਕਰ ਚੁੱਕੇ ਹਨ, ਜਿਸ ਨੂੰ ਵਧਾਉਣ ਦਾ ਟੀਚਾ ਹੈ। ਇਸ ਤੋਂ ਇਲਾਵਾ ਪਿੰਡ ਅਤੇ ਦਿਹਾਤੀ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਬੁਨਿਆਦੀ ਢਾਂਚਾ ਵਿਕਾਸ ਫੰਡ ਨੂੰ 30 ਹਜ਼ਾਰ ਕਰੋੜ ਤੋਂ ਵਧਾ ਕੇ 40 ਹਜ਼ਾਰ ਕਰੋੜ ਕਰ ​​ਦਿੱਤਾ ਗਿਆ ਹੈ। ਇਸ ਦੇ ਨਾਲ ਇੱਕ ਸੱਚ ਇਹ ਵੀ ਹੈ ਕਿ ਇਸ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅਤੇ ਲੰਬਾ ਵਿਰੋਧ ਅੰਦੋਲਨ ਵੀ ਕਿਸਾਨ ਜਥੇਬੰਦੀਆਂ ਕਰ ਰਹੀਆਂ ਹਨ ਅਤੇ ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ 6 ਫਰਵਰੀ ਨੂੰ ਦੇਸ਼ ਭਰ ਵਿਚ ਤਿੰਨ ਘੰਟੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਹ ਵੀ ਪੜ੍ਹੋFarmers Protest: ਰਾਕੇਸ਼ ਟਿਕੈਤ ਦੇ ਅਥਰੂਆਂ ਦਾ ਅਸਰ, ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਦਾ ਹਜ਼ੂਮ ਰੋਕਣ ਲਈ ਪੁਲਿਸ ਨੇ ਕੀਤੇ ਪ੍ਰਬੰਧ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget