ਪੜਚੋਲ ਕਰੋ

ਕੈਪਟਨ ਦਾ ਕਿਸਾਨਾਂ ਨੂੰ ਵੱਡਾ ਤੋਹਫਾ! ਉਧਾਰ ਮਿਲੇਗਾ ਡੀਜ਼ਲ-ਪੈਟਰੋਲ, ਫ਼ਸਲ ਵੇਚ ਕੇ ਅਦਾਇਗੀ

ਜਲਦ ਹੀ ਪੰਜਾਬ ਦੇ ਕਿਸਾਨ ਇੰਡੀਅਨ ਆਇਲ ਦੇ ਰਿਟੇਲ ਆਊਟਲੈਟ 'ਤੇ ਉਧਾਰ ਵਿੱਚ ਡੀਜ਼ਲ ਤੇ ਪੈਟਰੋਲ ਲੈ ਸਕਣਗੇ। ਸਹੂਲਤ ਮੁਤਾਬਕ ਕਿਸਾਨ ਪੈਸਿਆਂ ਦੀ ਅਦਾਇਗੀ ਫਸਲ ਆਉਣ ਤੋਂ ਬਾਅਦ ਕਰ ਸਕਦੇ ਹਨ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰ ਦਾ ਇੰਡੀਅਨ ਆਇਲ ਨਾਲ ਕਰਾਰ ਹੋਇਆ ਹੈ।

ਚੰਡੀਗੜ੍ਹ: ਜਲਦ ਹੀ ਪੰਜਾਬ ਦੇ ਕਿਸਾਨ ਇੰਡੀਅਨ ਆਇਲ ਦੇ ਰਿਟੇਲ ਆਊਟਲੈਟ 'ਤੇ ਉਧਾਰ ਵਿੱਚ ਡੀਜ਼ਲ ਤੇ ਪੈਟਰੋਲ ਲੈ ਸਕਣਗੇ। ਸਹੂਲਤ ਮੁਤਾਬਕ ਕਿਸਾਨ ਪੈਸਿਆਂ ਦੀ ਅਦਾਇਗੀ ਫਸਲ ਆਉਣ ਤੋਂ ਬਾਅਦ ਕਰ ਸਕਦੇ ਹਨ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰ ਦਾ ਇੰਡੀਅਨ ਆਇਲ ਨਾਲ ਕਰਾਰ ਹੋਇਆ ਹੈ। ਇੰਡੀਅਨ ਆਇਲ ਨਿਗਮ ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਦੀ ਖਾਲੀ ਜ਼ਮੀਨ 'ਤੇ ਆਪਣੇ ਰਿਟੇਲ ਆਊਟਲੈਟ ਖੋਲ੍ਹੇਗਾ। ਕਿਸਾਨਾਂ ਨੂੰ ਫਾਇਦਾ ਦੇਣ ਲਈ ਸਹਿਕਾਰੀ ਸੰਸਥਾਵਾਂ ਮਾਰਕਫੈਡ, ਮਿਲਕਫੈਡ, ਸ਼ੂਗਰਫੈਡ ਤੇ ਪੇਂਡੂ ਖੇਤੀ ਸੁਸਾਈਟੀਆਂ ਦੀ ਖਾਲੀ ਪਈ ਜ਼ਮੀਨ 'ਤੇ ਪੰਪ ਖੋਲ੍ਹੇ ਜਾਣਗੇ। ਇਨ੍ਹਾਂ ਰਿਟੇਲ ਆਊਟਲੈਟਸ ਲਈ ਪੂੰਜੀ ਦਾ ਨਿਵੇਸ਼ ਇੰਡੀਅਨ ਆਇਲ ਨਿਗਮ ਕਰੇਗਾ। ਰੰਧਾਵਾ ਨੇ ਦੱਸਿਆ ਕਿ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਮਿੱਲਾਂ ਵਿੱਚ ਹੀ ਉਧਾਰ ਤੇਲ ਦੀ ਸਪਲਾਈ ਕੀਤੀ ਜਾਏਗੀ। ਫਿਲਹਾਲ ਪਹਿਲੇ ਗੇੜ ਵਿੱਚ 15 ਥਾਈਂ ਆਊਟਲੈਟ ਖੋਲ੍ਹੇ ਜਾ ਰਹੇ ਹਨ। ਇੰਡੀਅਨ ਆਇਲ ਦੇ ਅਧਿਕਾਰੀ ਸੁਜਾਏ ਚੌਧਰੀ ਨੇ ਦੱਸਿਆ ਕਿ ਪੰਜਾਬ ਕਿਸਾਨਾਂ ਲਈ ਇਸ ਤਰ੍ਹਾਂ ਦੀ ਪਹਿਲ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget